09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ ਵਿਚ ਮਾਰੀਆਂ ਮੱਲਾਂ-ਗੁਰਮਿਲਾਪ ਸਿੰਘ ਡੱਲਾ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.

ਅਜੀਤ ਡੈਸਕ 09-09-2026
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਕਈ ਵਿਦਿਆਰਥੀਆਂ ਦਾ ਭਵਿੱਖ ਵੀ ਸਵਾਰ ਰਹੀ ਹੈ। ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀ ਨਵਜੋਤ ਸਿੰਘ ਪਿੰਡ ਬੁਰਜ ਹਮੀਰਾ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 7.5, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਅਤੇ ਕੁੱਲ 7 ਬੈਂਡ, ਨਵਜੋਤ ਸਿੰਘ ਧਰਮਕੋਟ ਨੇ ਲਿਸਨਿੰਗ ਵਿਚ 7, ਰੀਡਿੰਗ ਵਿਚ 6.5, ਰਾਈਟਿੰਗ ਵਿਚ 6. 5, ਸਪੀਕਿੰਗ ਵਿਚ 6 ਤੇ ਕੁੱਲ 6.5, ਹਰਬੀਰ ਸਿੰਘ ਪਿੰਡ ਬੁੱਟਰ ਨੇ ਲਿਸਨਿੰਗ ਵਿਚ 8.5, ਰੀਡਿੰਗ ਵਿਚ 8, ਰਾਈਟਿੰਗ 6.5, ਸਪੀਕਿੰਗ ਵਿਚ 6.5 ਤੇ ਕੁੱਲ 7.5 ਬੈਂਡ, ਜਸ਼ਨਦੀਪ ਸਿੰਘ ਪਿੰਡ ਕਰਾਹੇਵਾਲ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 7, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਤੇ ਕੁੱਲ 6.5 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਡੱਲਾ ਨੇ ਦੱਸਿਆ ਕਿ ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਹੈ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਨਾਲ ਸੰਪਰਕ ਕਰੋ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਦਾਤੇਵਾਲਾ ਵਿਖੇ ਭਰਵੀਂ ਬੈਠਕ, ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ’ਚ ਕੀਤਾ ਲਾਮਬੰਦ ਅਗਲੀ ਖ਼ਬਰ ਪ੍ਰਵੀਨ ਰਾਜਪੂਤ ਭਾਜਪਾ ਸਰਕਲ ਖੋਸਾ ਕੋਟਲਾ ਐਸ.ਸੀ. ਮੋਰਚਾ ਦੇ ਪ੍ਰਧਾਨ ਨਿਯੁਕਤ ਭਾਜਪਾ ਪੰਜਾਬ ’ਚ ਸਰਕਾਰ ਬਣਾਉਣ ਲਈ ਪੂਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।