13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 12 ਸਤੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ| ਇਸ ਮੌਕੇ ਸਜਾਏ ਗਏ ਦੀਵਾਨਾ ’ਚ ਸੰਪ੍ਰਦਾਇ ਲੋਪੋ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸੁਆਮੀ ਸੰਤ ਦਰਬਾਰਾ ਸਿੰਘ ਦੇ ਰਚਿਤ ਕਾਵਿ ਸੰਗ੍ਰਹਿ ’ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਨਿਹਾਲ ਕੀਤਾ | ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਿਹਾ ਕਿ ਪਰਮਾਰਥ ਦੇ ਰਸਤੇ ’ਤੇ ਚੱਲਣ ਵਾਲੇ ਪ੍ਰਾਣੀ ਨੂੰ ਇਕ ਉੱਪਰ ਭਰੋਸਾ, ਇਕ ਉੱਪਰ ਹੀ ਟੇਕ ਰੱਖਣੀ ਚਾਹੀਦੀ ਹੈ| ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਵੈਦ ਨਿਰਮਲ ਦਾਸ ਜੰਗੀਆਣਾ, ਸੁਖਚੈਨ ਸਿੰਘ ਘੋਲੀਆ, ਪ੍ਰਧਾਨ ਰਾਮ ਸਿੰਘ ਮੀਨੀਆਂ, ਭਗਵਾਨ ਸਿੰਘ ਮੋਮਨਾਬਾਦ, ਡਾ. ਰਣਧੀਰ ਸਿੰਘ ਲੋਪੋ, ਅਜੀਤ ਸਿੰਘ ਰਸੂਲਪੁਰ, ਪਰਮਜੀਤ ਸਿੰਘ ਖਾਈ, ਮਿਸਤਰੀ ਬਸੰਤ ਸਿੰਘ ਲੋਪੋ, ਇਕਬਾਲ ਸਿੰਘ ਮਾਣੂੰਕੇ, ਸਰਬਜੀਤ ਸਿੰਘ ਲੋਪੋ, ਲਾਲਾ ਸਿੰਘ ਮਨਸੂਰ ਦੇਵਾ, ਦਰਸ਼ਨ ਸਿੰਘ ਪੰਡੋਰੀ, ਬੂਟਾ ਸਿੰਘ ਮੱਲ੍ਹਾ, ਗੁਰਨਾਮ ਸਿੰਘ ਦੇਹੜਕੇ, ਮੈਂਬਰ ਬਲੌਰ ਸਿੰਘ ਲੱਖਾ, ਹੌਲਦਾਰ ਸੁਖਦੇਵ ਸਿੰਘ,ਰਵੀ ਸਿੰਘ ਫਗਵਾੜਾ, ਫੌਜੀ ਸਰੂਪ ਸਿੰਘ ਜਗਰਾਉਂ, ਅਮਰਜੀਤ ਸਿੰਘ ਢੋਲਣ, ਸ਼ਿਵਚਰਨ ਸਿੰਘ ਫੌਜੀ, ਜਗਦੀਸ਼ ਸਿੰਘ ਕੋਟ ਈਸੇ ਖਾਂ, ਅਜੈਬ ਸਿੰਘ ਚੌਂਕੀਮਾਨ, ਜਥੇਦਾਰ ਹਰਸਿਮਰਨ ਸਿੰਘ ਮੀਨੀਆਂ, ਨਛੱਤਰ ਸਿੰਘ ਢੁੱਡੀਕੇ, ਬੂਟਾ ਸਿੰਘ ਹਠੂਰ, ਮਲਕੀਤ ਸਿੰਘ ਡੋਡ, ਜੋਰਾ ਸਿੰਘ ਘੋਲੀਆ, ਠੇਕੇਦਾਰ ਜਗਰਾਜ ਸਿੰਘ ਮੀਨੀਆਂ, ਭਾਊ ਤਾਰਾ ਸਿੰਘ ਮਾਨੋਚਾਹਲ, ਭਾਊ ਗੁਰਮੇਲ ਸਿੰਘ ਵਲਟੋਹਾ, ਹਰਵਿੰਦਰ ਸਿੰਘ ਲੋਪੋ, ਹਰਦੀਪ ਸਿੰਘ ਬੁੱਟਰ, ਕੁਲਵੰਤ ਸਿੰਘ ਤਤਲਾ, ਜਿੰਦਰ ਸਿੰਘ ਖਾਨਪੁਰ, ਰਘਬੀਰ ਸਿੰਘ ਲੋਪੋ, ਕਰਤਾਰ ਸਿੰਘ ਲੋਪੋ, ਗੁਰਚਰਨ ਸਿੰਘ ਲੋਪੋ, ਥਾਣੇਦਾਰ ਲਾਭ ਸਿੰਘ ਕੁਲਾਰ, ਮਨਿੰਦਰ ਸਿੰਘ ਢਿੱਲੋਂ, ਸੁਦਾਗਰ ਸਿੰਘ ਮੈਂਬਰ ਰਸੂਲਪੁਰ, ਜਗਜੀਤ ਸਿੰਘ ਜੱਗਾ, ਕੁਲਦੀਪ ਸਿੰਘ ਸੋਨੂੰ, ਪ੍ਰਿਤਪਾਲ ਸਿੰਘ ਚੂਹੜਚੱਕ, ਮਨੀ ਸੰਘਾ ਕੋਰੇਵਾਲਾ, ਹਰਨਾਮ ਸਿੰਘ ਨਾਮਾ, ਮਨਪ੍ਰੀਤ ਸਿੰਘ ਮੰਤਰੀ ਬੀੜ ਰਾਊਕੇ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕੀਤਾ|

ਅਜੀਤ ਡੈਸਕ 13-09-2026

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਲੇ ਮਾਣ-ਸਨਮਾਨ ਦਾ ਹਮੇਸ਼ਾ ਰਿਣੀ ਰਹਾਂਗਾ-ਰਜਿੰਦਰ ਸਿੰਘ ਢਿੱਲੋਂ ਅਗਲੀ ਖ਼ਬਰ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।