ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਡਰੋਨ ਸ਼ੋਅ 15 ਨੂੰ -ਐਸ.ਡੀ.ਐਮ. ਗਗਨਦੀਪ
ਨਿਹਾਲ ਸਿੰਘ ਵਾਲਾ, 12 ਸਤੰਬਰ (ਖਾਲਸਾ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ 15 ਸਤੰਬਰ ਨੂੰ ਸ਼ਾਮ 6:30 ਵਜੇ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ.
ਅਜੀਤ ਡੈਸਕ
13-09-2026