13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦੇ ਸੁਪਰ ਵੀਜ਼ੇ ਲਗਵਾਏ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ। ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ। ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ। ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਹਾਦਰ ਸਿੰਘ ਬਰਾੜ ਅਤੇ ਕੁਲਵਿੰਦਰ ਕੌਰ ਬਰਾੜ ਜੋ ਕਿ ਬਹਿਬਲ ਕਲਾਂ ਤੋ ਹਨ, ਦਾ ਕੈਨੇਡਾ ਦਾ ਵੀਜ਼ਾ ਲਗਵਾਇਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਬਹਾਦਰ ਸਿੰਘ ਬਰਾੜ ਅਤੇ ਕੁਲਵਿੰਦਰ ਕੌਰ ਬਰਾੜ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ । ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਮੋਗਾ ਨੇ ਚਰਚ ਕੰਪਾਊਂਡ ਤੇ ਮੇਨ ਚੌਕ ਮੋਗਾ ਵਿਚ ਲਗਾਏ ਬੂਟੇ-ਪ੍ਰਧਾਨ ਓ.ਪੀ. ਕੁਮਾਰ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਨਿਊ ਟਾਊਨ ਦੇ ਬੱਚਿਆਂ ਨੇ ਦਿੱਤਾ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।