18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੰਗੇਆਣਾ ’ਚ ਦੂਜਾ ਗਤਕਾ ਕੈਂਪ ਲਗਾਇਆ ਵੱਖ-ਵੱਖ ਟੀਮਾਂ ਨੇ ਦਿਖਾਏ ਗਤਕੇ ਦੇ ਜੌਹਰ

ਨੱਥੂਵਾਲਾ ਗਰਬੀ, 17 ਸਤੰਬਰ (ਨਵਦੀਪ ਸਿੰਘ)-ਪਿੰਡ ਲੰਗੇਆਣਾ ਨਵਾਂ ਦੇ ਸੰਤ ਬਾਬਾ ਨਾਜ਼ਰ ਸਿੰਘ ਜੀ ਖੇਡ ਸਟੇਡੀਅਮ ਵਿਖੇ ਦੂਜਾ ਗਤਕਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਗਤਕਾ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਗਤਕੇ ਦੇ ਜੌਹਰ ਦਿਖਾਏ।

ਐਸ.ਐਮ.ਓ. ਬਾਘਾ ਪੁਰਾਣਾ ਡਾ. ਗੁਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਓਟ ਸੈਂਟਰ ਦੇ ਗੁਰਪ੍ਰੀਤ ਸਿੰਘ ਨਰਸਿੰਗ ਅਫ਼ਸਰ ਅਤੇ ਹੋਰ। ਤਸਵੀਰ : ਕਾਠਪਾਲ 18-09-2026
ਨੱਥੂਵਾਲਾ ਗਰਬੀ, 17 ਸਤੰਬਰ (ਨਵਦੀਪ ਸਿੰਘ)-ਪਿੰਡ ਲੰਗੇਆਣਾ ਨਵਾਂ ਦੇ ਸੰਤ ਬਾਬਾ ਨਾਜ਼ਰ ਸਿੰਘ ਜੀ ਖੇਡ ਸਟੇਡੀਅਮ ਵਿਖੇ ਦੂਜਾ ਗਤਕਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਗਤਕਾ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਸੀਨੀ. ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਸੁੱਖਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗਤਕਾ ਖੇਡ ਨੂੰ ਨੌਜਵਾਨਾਂ ਨੂੰ ਸਿੱਖ ਵਿਰਾਸਤ, ਅਨੁਸ਼ਾਸਨ ਅਤੇ ਖੇਡਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਦੱਸਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀ. ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਗਤਕਾ ਮੁਕਾਬਲਿਆਂ ਵਿਚ ਜੇਤੂ ਰਹੀਆਂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਬਾਬਾ ਨਸੀਬ ਸਿੰਘ, ਇਕਬਾਲ ਸਿੰਘ ਗਤਕਾ ਟੀਮ ਵਾਲੇ, ਸੁਸਾਇਟੀ ਪ੍ਰਧਾਨ ਅੰਗਰੇਜ਼ ਸਿੰਘ, ਨੈਬ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤਵਾਲ ਕਾਲਜ ’ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਦੀ ਮੀਟਿੰਗ ਹੋਈ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਵਿਖੇ ਮਿੱਟੀ ਦੀ ਭਰਤ ਦੀ ਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।