ਦਿਵਿਆਂਗ ਮੁਲਾਜ਼ਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ-ਹਰਸ਼ ਕੁਮਾਰ ਗੋਇਲ
ਸਵਿਫ਼ਟ ਰੇਡੀਓ ਸਟੇਸ਼ਨ ਸਰੀ ਵਿਖੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਦਾ ਸਵਾਗਤ
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਸਵਿਫ਼ਟ ਰੇਡੀਓ ਸਟੇਸ਼ਨ ਸਰੀ ਦੇ ਹੋਸਟ ਅੰਗਰੇਜ਼ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਮਿਊਂਸੀਪਲ ਕਮੇਟੀ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਦਾ ਰੇਡੀਓ ਸਟੇਸ਼ਨ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰਲਾਲ ਸਿੰਘ, ਭੋਲਾ ਸਿੰਘ ਚੋਟੀਆ, ਭਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਸਵਿਫ਼ਟ ਰੇਡੀਓ ਸਟੇਸ਼ਨ ਸਰੀ ਦੇ ਹੋਸਟ ਅੰਗਰੇਜ਼ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਮਿਊਂਸੀਪਲ ਕਮੇਟੀ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਦਾ ਰੇਡੀਓ ਸਟੇਸ਼ਨ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰਲਾਲ ਸਿੰਘ, ਭੋਲਾ ਸਿੰਘ ਚੋਟੀਆ, ਭਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਦਵਿੰਦਰਪਾਲ ਸਿੰਘ ਅਤੇ ਤਰਸੇਮ ਸਿੰਘ ਮੱਲ੍ਹਾ ਨੇ ਸਾਂਝੇ ਤੌਰ ‘ਤੇ ਪੰਜਾਬੀ ਭਾਈਚਾਰਾ ਜੋ ਲੰਬੇ ਸਮੇਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਹੈ, ਨੂੰ ਅਪੀਲ ਕੀਤੀ ਕਿ ਜੋ ਪੰਜਾਬੀ ਸਟੂਡੈਂਟ ਇੱਥੇ ਰਹਿ ਰਹੇ ਹਨ ਅਤੇ ਕਿਸੇ ਵੀ ਕਾਰਨ ਮੁਸੀਬਤ ਵਿਚ ਹਨ, ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ। ਜੇ ਕਿਸੇ ਨੂੰ ਕੰਮ ਦੀ ਜ਼ਰੂਰਤ ਹੈ ਉਸ ਨੂੰ ਕੰਮ ਦਿਵਾਉਣ ਵਿਚ ਮਦਦ ਕੀਤੀ ਜਾਵੇ। ਉਨ੍ਹਾਂ ਨੇ ਅੰਗਰੇਜ਼ ਸਿੰਘ ਬਰਾੜ ਦਾ ਰੇਡੀਉ ਸਟੇਸ਼ਨ ‘ਤੇ ਸੱਦਣ ਲਈ ਧੰਨਵਾਦ ਕੀਤਾ।