20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ. ਕੇ. ਦਾ ਵਿਜ਼ਟਰ ਵੀਜ਼ਾ

ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਨੇ ਦਲਜੀਤ ਕੌਰ ਵਾਸੀ ਧਰਮਕੋਟ ਦਾ ਯੂ. ਕੇ.

ਅਜੀਤ ਡੈਸਕ 20-09-2026
ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਨੇ ਦਲਜੀਤ ਕੌਰ ਵਾਸੀ ਧਰਮਕੋਟ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਜਿਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਇਲਟਸ, ਇਮੀਗੇ੍ਰਸ਼ਨ, ਪੀ.ਟੀ.ਈ., ਇੰਡੋੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ| ਇਸ ਮੌਕੇੇ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਹਾਜ਼ਰ ਸਨ|
ਪਿਛਲੀ ਖ਼ਬਰ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ ਦੀ ਬਰਸੀ 25 ਨੂੰ-ਪੋਸਟਰ ਜਾਰੀ ਅਗਲੀ ਖ਼ਬਰ ਵੇਟਲਿਫਟਿੰਗ ਮੁਕਾਬਲੇ ਵਿਚ ਜੀਂਦੜਾ ਸਕੂਲ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।