22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ

ਮੋਗਾ, 21 ਸਤੰਬਰ (ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਮੀਟਿੰਗ 23 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਹੋਵੇਗੀ| ਮੀਟਿੰਗ ਦੌਰਾਨ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਵਲੋਂ ਮਹੀਨਾ ਅਗਸਤ ਅਤੇ ਸਤੰਬਰ ਦੌਰਾਨ ਹੋਏ ਵੱਖ-ਵੱਖ ਐਕਸ਼ਨਾਂ ਦਾ ਰਿਵਿਊ ਕੀਤਾ ਜਾਵੇਗਾ|

ਅਜੀਤ ਡੈਸਕ 22-09-2026

ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ-ਬਲਜਿੰਦਰ ਸਿੰਘ ਯੂ. ਕੇ. ਅਗਲੀ ਖ਼ਬਰ ਹੈ ਕੋਈ ਕੋਟ ਈਸੇ ਖਾਂ ਵਿਚਲੇ ਅੰਮ੍ਰਿਤਸਰ ਸਾਹਿਬ ਮਾਰਗ ਦਾ ਵਾਲੀ-ਵਾਰਿਸ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।