27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 7.0 ਬੈਂਡ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜਾਈ ਸੰਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜਾਈ ਸੰਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆਕਿ ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਸੰਸਥਾ ਦੀ ਆਫਲਾਈਨ ਕਲਾਸ ਦੀ ਵਿਦਿਆਰਥਣ ਕਨਿਕਾ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ‘ਚੋਂ 7.0, ਲਿਸਨਿੰਗ ‘ਚੋਂ 8.5 ਸਕੋਰ, ਸਪੀਕਿੰਗ ‘ਚੋਂ 6.5, ਰਾਈਟਿੰਗ ‘ਚੋਂ 6.5 ਤੇ ਓਵਰਆਲ 7.0 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਦੀ ਇਸ ਸਫਲਤਾ ’ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹਰਮਨਪ੍ਰੀਤ ਦੀ ਤੂਫ਼ਾਨੀ ਬੱਲੇਬਾਜ਼ੀ ਨੇ ਮੋਗਾ ਦੀ ਝੋਲੀ ਪਾਈ ਜਿੱਤ ਵਿਜੇਤਾ ਟੀਮ ਨੂੰ ਟਰਾਫ਼ੀ ਸਮੇਤ 31 ਹਜ਼ਾਰ ਰੁਪਏ ਦਾ ਨਕਦ... ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਬੀ. ਸੀ. ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਸੰਤੁਲਿਤ ਖੁਰਾਕ ਤੇ ਪੌਸ਼ਟਿਕ ਗੁਣਵੱਤਾ ਦੇ ਆਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।