ਸਮਾਜ ਸੇਵੀ ਰਜਿੰਦਰ ਸਿੰਘ ਖੋਟੇ ਦਾ ਗਵਰਨਰ ਪੰਜਾਬ ਵਲੋਂ ਵਿਸ਼ੇਸ਼ ਸਨਮਾਨ
ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖਾਲਸਾ)-ਪਿੰਡ ਖੋਟੇ ਦੇ ਵਸਨੀਕ ਸਮਾਜ ਸੇਵੀ ਰਾਜਿੰਦਰ ਸਿੰਘ ਖੋਟੇ ਜੋ ਕਿ ਮਨੁੱਖਤਾ ਲਈ ਲੰਬੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਤੱਕ ਦਵਾਈਆਂ ਅਤੇ ਭੋਜਨ ਪਦਾਰਥ ਦੇਣ ਦੀਆਂ ਸ਼ਾਨਦਾਰ ਸੇਵਾਵਾਂ ਵੱਖ-ਵੱਖ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਿਭਾ ਰਹੇ ਹਨ, ਦੇ ਸਮਾਜ ਸੇਵਾ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਨੂੰ ਦੇਖਦੇ ਹੋਏ ਬੀਤੇ ਦਿਨੀਂ ਮੁਹਾਲੀ ਦੇ ਸੈਕਟਰ 65 ’ਚ ਪੀ. ਟੀ.
ਅਜੀਤ ਡੈਸਕ
30-09-2026