30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀ ਦਿੱਤਾ ਗਿਆ-ਗਗੜਾ, ਧਰਮਕੋਟ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ ਤੇ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ, ਸੁਖਪਾਲ ਸਿੰਘ ਲਹਿਰਾ ਜ਼ਿਲ੍ਹਾ ਜਨਰਲ ਸਕੱਤਰ, ਹਰਦੇਵ ਸਿੰਘ ਬੱਡੂਵਾਲ ਸੂਬਾ ਕਮੇਟੀ ਮੈਂਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਨਸ਼ਨ ਵੈਲਡਿਟੀ ਐਕਟ ਰਾਹੀ ਪ੍ਰੀ 2026 ਦੇ ਪੈਨਸ਼ਨਰਜ਼ ਨੂੰ ਅੱਠਵੇਂ ਤਨਖ਼ਾਹ ਕਮਿਸ਼ਨ ਦੀਆ ਟਰਮ ਅਤੇ ਸ਼ਰਤਾਂ ਵਿਚੋਂ ਬਾਹਰ ਕਰਨ ਤੇ ਪੈਨਸ਼ਨਰਾਂ ਨੂੰ ਅੱਠਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਤੋ ਵਿਰਵੇ ਕਰਨ ਦੇ ਵਿਰੋਧ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ‘ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਸਟੇਜ ਦੀ ਕਾਰਵਾਈ ਗੁਰਜੀਤ ਸਿੰਘ ਮੱਲ੍ਹੀ ਵਲੋਂ ਬਾਖ਼ੂਬੀ ਨਿਭਾਈ ਗਈ।

ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ ਤੇ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ, ਸੁਖਪਾਲ ਸਿੰਘ ਲਹਿਰਾ ਜ਼ਿਲ੍ਹਾ ਜਨਰਲ ਸਕੱਤਰ, ਹਰਦੇਵ ਸਿੰਘ ਬੱਡੂਵਾਲ ਸੂਬਾ ਕਮੇਟੀ ਮੈਂਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਨਸ਼ਨ ਵੈਲਡਿਟੀ ਐਕਟ ਰਾਹੀ ਪ੍ਰੀ 2026 ਦੇ ਪੈਨਸ਼ਨਰਜ਼ ਨੂੰ ਅੱਠਵੇਂ ਤਨਖ਼ਾਹ ਕਮਿਸ਼ਨ ਦੀਆ ਟਰਮ ਅਤੇ ਸ਼ਰਤਾਂ ਵਿਚੋਂ ਬਾਹਰ ਕਰਨ ਤੇ ਪੈਨਸ਼ਨਰਾਂ ਨੂੰ ਅੱਠਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਤੋ ਵਿਰਵੇ ਕਰਨ ਦੇ ਵਿਰੋਧ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ‘ਤੇ ਡਿਪਟੀ ਕਮਿਸ਼ਨਰ ਮੋਗਾ ਰਾਹੀ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਸਟੇਜ ਦੀ ਕਾਰਵਾਈ ਗੁਰਜੀਤ ਸਿੰਘ ਮੱਲ੍ਹੀ ਵਲੋਂ ਬਾਖ਼ੂਬੀ ਨਿਭਾਈ ਗਈ। ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ, ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ, ਹਰਦੇਵ ਸਿੰ ਘ ਬੱਡੂਵਾਲ, ਗੁਰਜੀਤ ਸਿੰਘ ਮੱਲ੍ਹੀ ਤੇ ਹਰਜੀਤ ਸਿੰਘ ਸਿੰਘਾਂ ਵਾਲਾ, ਭਾਰਤ ਭੂਸ਼ਨ ਜ਼ੀਰਾ ਤੇ ਸਵਰਨ ਸਿੰਘ ਮਾੜੀ ਮੁਸਤਫ਼ਾ ਨੇ ਸੰਬਧਨ ਕੀਤਾ। ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਅੰਤਰਰਾਸ਼ਟਰੀ ਸਿੰਪੋਜ਼ੀਅਮ 23 ਤੋਂ-ਤਿਆਰੀਆਂ ’ਚ ਜੁਟੇ ਵਿਦਿਆਰਥੀ ਅਗਲੀ ਖ਼ਬਰ ਡਾਕਟਰ ਸੁਖਦੇਵ ਸਿੰਘ ਸਿਰਸਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।