ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ
ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ।
ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਣ ਸਮੇਂ, ਨਾਲ ਵਿਧਾਇਕ ਜੈਤੋ ਅਮੋਲਕ ਸਿੰਘ ਤੇ ਹੋਰ। ਅਜੀਤ ਤਸਵੀਰ
01-10-2026