02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਬਾਬਾ ਬੰਦਾ ਸਿੰਘ ਦੇ ਜਨਮ ਦਿਹਾੜੇ ’ਤੇ ਸਮਾਗਮ

ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)- ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਤੇ ਫਾਊਂਡੇਸ਼ਨ ਦੇ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੰਮਟ ਮੁੱਖ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 02-10-2026
ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)- ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਤੇ ਫਾਊਂਡੇਸ਼ਨ ਦੇ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੰਮਟ ਮੁੱਖ ਤੌਰ ’ਤੇ ਹਾਜ਼ਰ ਹੋਏ। ਇਸ ਸਮੇਂ ਭਗਵਾਨ ਦਾਸ ਬਾਵਾ ਟਰੱਸਟੀ ਰਕਬਾ ਭਵਨ ਅਤੇ ਸਿਧਵਾਂ ਸਕੂਲ, ਸ਼ਾਮ ਸੁੰਦਰ ਭਾਰਦਵਾਜ ਟਰੱਸਟੀ ਸਿਧਵਾਂ ਸਕੂਲ, ਯੂਥ ਨੇਤਾ ਗਗਨਦੀਪ ਬਾਵਾ, ਅਭੀ ਬਾਵਾ, ਪ੍ਰਿੰਸੀਪਲ ਮੋਨਾ ਠਾਕੁਰ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਉੱਘੇ ਉਦਯੋਗਪਤੀ ਰਜਿੰਦਰ ਕੁਮਾਰ ਬੰਸੀ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।