ਜਲੰਧਰ ਰੈਲੀ ‘ਆਪ’ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ- ਡਾ. ਹਰਜੋਤ ਕਮਲ
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਬੇਹੱਦ ਸਫਲ ਦੱਸਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ।
ਅਜੀਤ ਡੈਸਕ
02-10-2026