05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੰਡੇ ਲੱਡੂ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਹੋਇਆ ਪਾਰਟੀ ਵਰਕਰਾਂ ਦਾ ਵੱਡਾ ਇਕੱਠ

ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਆਪਸੀ ਮਤਭੇਦ ਦੂਰ ਕਰਨ ਦੇ ਮਨੋਰਥ ਤਹਿਤ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬਾਘਾ ਪੁਰਾਣਾ ਵਿਖੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਦੀ ਅਗਵਾਈ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ’ਚ ਲੱਡੂ ਵੰਡੇ ਗਏ| ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਭਾਰਤੀ ਹਾਕੀ ਨਾਲ ਸੂਬੇ ਦਾ ਨਾਂਅ ਰੌਸ਼ਨ ਕੀਤਾ ਸੀ ਉਸੇ ਤਰ੍ਹਾਂ 2027 ਦੀਆਂ ਹੋਣ ਵਾਲੀਆਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਇਕਜੁੱਟ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਵਾਉਣਗੇ| ਇਸ ਮੌਕੇ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਪਾਰਟੀ ਵਰਕਰ ਅਤੇ ਅਹੁਦੇਦਾਰਾਂ ਨੇ ਭੋਲਾ ਸਿੰਘ ਬਰਾੜ ਸਮਾਧ ਭਾਈ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਪ੍ਰਣ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਪਾਰਟੀ ਵਲੋਂ ਜੋ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ ਉਸੇ ਤਰ੍ਹਾਂ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ| ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਬਰਾੜ, ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਗੁਰਚਰਨ ਸਿੰਘ ਚੀਦਾ, ਬਲਵਿੰਦਰ ਸਿੰਘ ਗਰੀਨ ਵਾਲੇ, ਪ੍ਰਧਾਨ ਗੁਰਜੰਟ ਸਿੰਘ, ਜੋਧਾ ਸਿੰਘ ਬਰਾੜ, ਸੰਜੂ ਮਿੱਤਲ, ਕ੍ਰਿਸ਼ਨ ਕੁਮਾਰ ਲੂਥਰਾ, ਆਕਾਸ਼ ਬਾਂਸਲ, ਪ੍ਰਧਾਨ ਰਜਿੰਦਰ ਕੁਮਾਰ, ਜਗਰੂਪ ਸਿੰਘ ਗੌਂਦਾਰਾ, ਭੁਪਿੰਦਰ ਸਿੰਘ ਪ੍ਰਧਾਨ, ਅੰਮ੍ਰਿਤਪਾਲ ਸਿੰਘ ਲੰਡੇ, ਸੈਕਟਰੀ ਨਾਹਰ ਸਿੰਘ ਸੁਖਾਨੰਦ, ਰਾਜਾ ਸਿੰਘ ਚੰਨੂਵਾਲਾ, ਤੇਜਿੰਦਰ ਸਿੰਘ ਕਾਲੇਕੇ, ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਚਰਨ ਸਿੰਘ ਥਰਾਜ, ਬੂਟਾ ਸਿੰਘ ਮਾੜੀ ਮੁਸਤਫਾ, ਸਰਪੰਚ ਜਸਪਾਲ ਸਿੰਘ, ਬਲਜਿੰਦਰ ਸਿੰਘ ਮਾਹਲਾ, ਗੁਰਪ੍ਰੀਤ ਸਿੰਘ ਮੱਲ੍ਹੀ, ਅਮਨਦੀਪ ਸਿੰਘ ਬਰਾੜ ਦੱਲੂਵਾਲਾ, ਸਰਪੰਚ ਸੁਰਜੀਤ ਸਿੰਘ ਬੰਬੀਹਾ, ਪ੍ਰਧਾਨ ਹਰਬੰਸ ਸਿੰਘ ਸਮਾਲਸਰ, ਰਾਜੂ ਗਿੱਲ ਵਾਂਦਰ, ਸਰਪੰਚ ਸੁਰਜੀਤ ਸਿੰਘ ਡੇਮਰੂ, ਰਾਜੂ ਸਿੰਘ ਦਿਉਲ ਕਾਲੇਕੇ, ਜਗਸੀਰ ਸਿੰਘ ਘੋਲੀਆ, ਸੂਬਾ ਸਿੰਘ ਲੰਗੇਆਣਾ, ਸਰਪੰਚ ਹਰਜੀਤ ਸਿੰਘ, ਬਾਬਾ ਬਲਦੇਵ ਸਿੰਘ ਲੰਗੇਆਣਾ, ਜੱਗਾ ਸਿੰਘ ਰੋਡੇ,ਜੋਗਿੰਦਰ ਸਿੰਘ ਕੋਟਲਾ, ਗੱਗੀ ਸਿੰਘ ਸੇਖਾ ਕਲਾਂ, ਸਰਪੰਚ ਧਰਮਿੰਦਰ ਸਿੰਘ ਸੇਖਾ ਕਲਾਂ, ਪ੍ਰਧਾਨ ਰੇਸ਼ਮ ਸਿੰਘ, ਮਸਤਾਨ ਸਿੰਘ ਮੈਂਬਰ, ਤੇਜਾ ਸਿੰਘ, ਪ੍ਰਧਾਨ ਜਗਜੀਤ ਸਿੰਘ, ਬਲਜੀਤ ਸਿੰਘ ਮੱਲਕੇ, ਨਿਰਮਲ ਸਿੰਘ ਨੰਬਰਦਾਰ, ਕਮਲ ਨੰਬਰਦਾਰ, ਕਰਨ ਬਾਜਵਾ, ਪ੍ਰਧਾਨ ਹਰਜੀਤ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ ਬਰਾੜ, ਪ੍ਰਗਟ ਸਿੰਘ ਨੰਬਰਦਾਰ, ਸਰਪੰਚ ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕੋਟਲਾ, ਗੁਰਚਰਨ ਸਿੰਘ ਕੋਟਲਾ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ| ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ ਤੇ ਧਰਮਕੋਟ ਦੇ ਕਾਂਗਰਸੀ ਵਰਕਰਾਂ ’ ਚ ਖੁਸ਼ੀ ਦੀ ਲਹਿਰ ਧਰਮਕੋਟ, (ਪਰਮਜੀਤ ਸਿੰਘ)-ਪੰਜਾਬ ਕਾਂਗਰਸ ਪਾਰਟੀ ਦੀ ਕਮਾਨ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਹਲਕਾ ਧਰਮਕੋਟ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਹਲਕਾ ਧਰਮਕੋਟ ਦੇ ਕਾਂਗਰਸੀ ਚਿਮਨ ਲਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚਰਨਜੀਤ ਸਿੰਘ ਸਰਾਂ, ਅਨੋਖਾ ਸਿੰਘ ਨੰਬਰਦਾਰ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਇਕੱਠ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ ਗਈ।

ਜ਼ਿਲ੍ਹਾ ਮੋਗਾ ਦੀਆਂ ਖੇਤੀਬਾੜੀ ਸੰਦ-ਸਾਮਾਨ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਸੰਚਾਲਕਾਂ ਲਈ ਲਗਾਈ ਗਈ ਇਕ ਰੋਜ਼ਾ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ ਸੁਖਮਿੰਦਰ ਸਿੰਘ ਰੇਖੀ। ਤਸਵੀਰ : ਹਰਜੀਤ ਸਿੰਘ 05-10-2026
ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਆਪਸੀ ਮਤਭੇਦ ਦੂਰ ਕਰਨ ਦੇ ਮਨੋਰਥ ਤਹਿਤ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬਾਘਾ ਪੁਰਾਣਾ ਵਿਖੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਦੀ ਅਗਵਾਈ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ’ਚ ਲੱਡੂ ਵੰਡੇ ਗਏ| ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਭਾਰਤੀ ਹਾਕੀ ਨਾਲ ਸੂਬੇ ਦਾ ਨਾਂਅ ਰੌਸ਼ਨ ਕੀਤਾ ਸੀ ਉਸੇ ਤਰ੍ਹਾਂ 2027 ਦੀਆਂ ਹੋਣ ਵਾਲੀਆਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਇਕਜੁੱਟ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਵਾਉਣਗੇ| ਇਸ ਮੌਕੇ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਏ ਪਾਰਟੀ ਵਰਕਰ ਅਤੇ ਅਹੁਦੇਦਾਰਾਂ ਨੇ ਭੋਲਾ ਸਿੰਘ ਬਰਾੜ ਸਮਾਧ ਭਾਈ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਪ੍ਰਣ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਪਾਰਟੀ ਵਲੋਂ ਜੋ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ ਉਸੇ ਤਰ੍ਹਾਂ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ| ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਬਰਾੜ, ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਗੁਰਚਰਨ ਸਿੰਘ ਚੀਦਾ, ਬਲਵਿੰਦਰ ਸਿੰਘ ਗਰੀਨ ਵਾਲੇ, ਪ੍ਰਧਾਨ ਗੁਰਜੰਟ ਸਿੰਘ, ਜੋਧਾ ਸਿੰਘ ਬਰਾੜ, ਸੰਜੂ ਮਿੱਤਲ, ਕ੍ਰਿਸ਼ਨ ਕੁਮਾਰ ਲੂਥਰਾ, ਆਕਾਸ਼ ਬਾਂਸਲ, ਪ੍ਰਧਾਨ ਰਜਿੰਦਰ ਕੁਮਾਰ, ਜਗਰੂਪ ਸਿੰਘ ਗੌਂਦਾਰਾ, ਭੁਪਿੰਦਰ ਸਿੰਘ ਪ੍ਰਧਾਨ, ਅੰਮ੍ਰਿਤਪਾਲ ਸਿੰਘ ਲੰਡੇ, ਸੈਕਟਰੀ ਨਾਹਰ ਸਿੰਘ ਸੁਖਾਨੰਦ, ਰਾਜਾ ਸਿੰਘ ਚੰਨੂਵਾਲਾ, ਤੇਜਿੰਦਰ ਸਿੰਘ ਕਾਲੇਕੇ, ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਚਰਨ ਸਿੰਘ ਥਰਾਜ, ਬੂਟਾ ਸਿੰਘ ਮਾੜੀ ਮੁਸਤਫਾ, ਸਰਪੰਚ ਜਸਪਾਲ ਸਿੰਘ, ਬਲਜਿੰਦਰ ਸਿੰਘ ਮਾਹਲਾ, ਗੁਰਪ੍ਰੀਤ ਸਿੰਘ ਮੱਲ੍ਹੀ, ਅਮਨਦੀਪ ਸਿੰਘ ਬਰਾੜ ਦੱਲੂਵਾਲਾ, ਸਰਪੰਚ ਸੁਰਜੀਤ ਸਿੰਘ ਬੰਬੀਹਾ, ਪ੍ਰਧਾਨ ਹਰਬੰਸ ਸਿੰਘ ਸਮਾਲਸਰ, ਰਾਜੂ ਗਿੱਲ ਵਾਂਦਰ, ਸਰਪੰਚ ਸੁਰਜੀਤ ਸਿੰਘ ਡੇਮਰੂ, ਰਾਜੂ ਸਿੰਘ ਦਿਉਲ ਕਾਲੇਕੇ, ਜਗਸੀਰ ਸਿੰਘ ਘੋਲੀਆ, ਸੂਬਾ ਸਿੰਘ ਲੰਗੇਆਣਾ, ਸਰਪੰਚ ਹਰਜੀਤ ਸਿੰਘ, ਬਾਬਾ ਬਲਦੇਵ ਸਿੰਘ ਲੰਗੇਆਣਾ, ਜੱਗਾ ਸਿੰਘ ਰੋਡੇ,ਜੋਗਿੰਦਰ ਸਿੰਘ ਕੋਟਲਾ, ਗੱਗੀ ਸਿੰਘ ਸੇਖਾ ਕਲਾਂ, ਸਰਪੰਚ ਧਰਮਿੰਦਰ ਸਿੰਘ ਸੇਖਾ ਕਲਾਂ, ਪ੍ਰਧਾਨ ਰੇਸ਼ਮ ਸਿੰਘ, ਮਸਤਾਨ ਸਿੰਘ ਮੈਂਬਰ, ਤੇਜਾ ਸਿੰਘ, ਪ੍ਰਧਾਨ ਜਗਜੀਤ ਸਿੰਘ, ਬਲਜੀਤ ਸਿੰਘ ਮੱਲਕੇ, ਨਿਰਮਲ ਸਿੰਘ ਨੰਬਰਦਾਰ, ਕਮਲ ਨੰਬਰਦਾਰ, ਕਰਨ ਬਾਜਵਾ, ਪ੍ਰਧਾਨ ਹਰਜੀਤ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ ਬਰਾੜ, ਪ੍ਰਗਟ ਸਿੰਘ ਨੰਬਰਦਾਰ, ਸਰਪੰਚ ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕੋਟਲਾ, ਗੁਰਚਰਨ ਸਿੰਘ ਕੋਟਲਾ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ| ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ ਤੇ ਧਰਮਕੋਟ ਦੇ ਕਾਂਗਰਸੀ ਵਰਕਰਾਂ ’ ਚ ਖੁਸ਼ੀ ਦੀ ਲਹਿਰ ਧਰਮਕੋਟ, (ਪਰਮਜੀਤ ਸਿੰਘ)-ਪੰਜਾਬ ਕਾਂਗਰਸ ਪਾਰਟੀ ਦੀ ਕਮਾਨ ਪਰਗਟ ਸਿੰਘ ਨੂੰ ਸੌਂਪੇ ਜਾਣ ’ਤੇ ਹਲਕਾ ਧਰਮਕੋਟ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਹਲਕਾ ਧਰਮਕੋਟ ਦੇ ਕਾਂਗਰਸੀ ਚਿਮਨ ਲਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚਰਨਜੀਤ ਸਿੰਘ ਸਰਾਂ, ਅਨੋਖਾ ਸਿੰਘ ਨੰਬਰਦਾਰ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਇਕੱਠ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਅੰਦਰ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।
ਪਿਛਲੀ ਖ਼ਬਰ 70 ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਪਰਮਜੀਤ ਕੌਰ ਨਮਿੱਤ ਅੰਤਿਮ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।