11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਦਾਹੀਣ ਹੋ ਚੁੱਕੀ ਕਾਂਗਰਸ ਪਾਰਟੀ ਐਸ. ਆਈ. ਆਰ. ਨੂੰ ਲੈ ਕੇ ਬੇਲੋੜਾ ਰੌਲਾ ਪਾ ਰਹੀ ਹੈ-ਮੁਖਤਿਆਰ ਸਿੰਘ ਸੰਧੂ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਮੁੱਦਾ ਹੀਣ ਪਾਰਟੀ ਹੈ ਅਤੇ ਹੁਣ ਐਸ. ਆਰ.

ਵਰਿੰਦਰਦੀਪ ਸਿੰਘ ਨੂੰ ਵੀਜ਼ਾ ਸੌਂਪਦੇ ਹੋਏ ਸੰਸਥਾ ਦੇ ਪ੍ਰਬੰਧਕ| ਅਜੀਤ ਤਸਵੀਰ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਮੁੱਦਾ ਹੀਣ ਪਾਰਟੀ ਹੈ ਅਤੇ ਹੁਣ ਐਸ. ਆਰ. ਆਈ. ਦੇ ਮਾਮਲੇ ਵਿਚ ਬੇਲੋੜਾ ਰੌਲਾ ਪਾ ਰਹੀ ਹੈ| ਜਦੋਂ ਕਿ ਐਸ. ਆਰ. ਆਈ. ਦੇਸ਼ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਸੀ ਤੇ ਇਹ ਇਕ ਲੋਕਤੰਤਰ ਦਾ ਅਹਿਮ ਹਿੱਸਾ ਹੈ ਐਸ. ਆਈ. ਆਰ. ਨਾਲ ਵੋਟਾਂ ਦੀ ਦਰੁਸਤੀ ਹੋ ਰਹੀ ਹੈ ਜੋ ਬੇਹੱਦ ਜ਼ਰੂਰੀ ਸੀ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ. ਪੀ. ਮੁਖਤਿਆਰ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਅਸਲ ਸੱਚ ਤਾਂ ਇਹ ਹੈ ਕਿ ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ ਕਿਉਂਕਿ ਕਾਂਗਰਸ ਨੇ ਦੇਸ਼ ’ਤੇ 75 ਸਾਲ ਰਾਜ ਕੀਤਾ ਪਰ ਦੇਸ਼ ਦਾ ਵਿਕਾਸ ਨਹੀਂ ਕਰਵਾ ਸਕੀ ਜਦੋਂ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਦਾ ਵਿਕਾਸ ਇਕ ਮੂੰਹ ਬੋਲਦੀ ਤਸਵੀਰ ਹੈ ਅਤੇ ਅੱਜ ਭਾਰਤ ਨੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਜਦੋਂ ਕਿ ਕਾਂਗਰਸ ਤੋਂ ਦੇਸ਼ ਦੇ ਭਲੇ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ|
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।