13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਬੀ. ਪੀ. ਈ. ਓ. ਬਾਘਾ ਪੁਰਾਣਾ ਨੂੰ ਮਿਲਿਆ

ਬਾਘਾ ਪੁਰਾਣਾ, 12 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਬਾਘਾ ਪੁਰਾਣਾ ਦਾ ਵਫਦ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਦੇਵ ਸਿੰਘ ਨੂੰ ਮਿਲਿਆ| ਸੁਖਮੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੀ. ਪੀ.

ਅਜੀਤ ਡੈਸਕ 13-10-2026
ਬਾਘਾ ਪੁਰਾਣਾ, 12 ਅਕਤੂਬਰ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਬਾਘਾ ਪੁਰਾਣਾ ਦਾ ਵਫਦ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਦੇਵ ਸਿੰਘ ਨੂੰ ਮਿਲਿਆ| ਸੁਖਮੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੀ.ਪੀ.ਈ.ਓ. ਦਫਤਰ ਵਿਚ ਪੈਨਸ਼ਨਰਾਂ ਦੀਆਂ ਅਨੇਕਾਂ ਸਮੱਸਿਆਵਾਂ ਹਨ ਪਰ ਵਾਰ-ਵਾਰ ਮਿਲਣ ਦੇ ਬਾਵਜੂਦ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ| ਸੁਖਮੰਦਰ ਸਿੰਘ, ਸੁਰਿੰਦਰ ਰਾਮ ਕੁੱਸਾ ਤੇ ਸੁਰਿੰਦਰਪਾਲ ਸਿੰਘ ਨੇ 20 ਅਕਤੂਬਰ ਤੱਕ ਮਸਲੇ ਹੱਲ ਕਰਨ ਦਾ ਨੋਟਿਸ ਦਿੰਦਿਆਂ ਕਿਹਾ ਕਿ ਜੇਕਰ ਮਸਲੇ ਹੱਲ ਨਾ ਹੋਏ ਤਾਂ ਦਫਤਰ ਅੱਗੇ ਵਿਸ਼ਾਲ ਧਰਨਾ ਲਾਇਆ ਜਾਵੇਗਾ। ਇਸ ਸਮੇਂ ਜਸਵੰਤ ਸਿੰਘ ਤੇ ਰਣਜੀਤ ਸਿੰਘ ਸੈਕਟਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਖਰੀਦ ਸਮੇਂ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ ਰੋਕੀ ਜਾਵੇ-ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਨੇ ਅਰੰਭਿਆ ਫੁੱਟਪਾਥਾਂ ਦਾ ਸਫ਼ਾਈ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।