18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ। ਅੱਜ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੇ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ।

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ। ਅੱਜ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੇ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ। ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਲਵਿੰਦਰ ਸਿੰਘ ਗਿੱਲ ਪਿੰਡ ਮਹਿਣਾ ਦਾ ਜਰਮਨੀ ਦਾ ਵਿਜ਼ਟਰ ਵੀਜ਼ਾ ਲਗਵਾਇਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਬਲਵਿੰਦਰ ਸਿੰਘ ਗਿੱਲ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਬਲਵਿੰਦਰ ਸਿੰਘ ਗਿੱਲ ਨੇ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇਨਸ਼ੌਂਰਿਸ਼, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਨੇ ਦੁਸਹਿਰਾ ਕਮੇਟੀ ਨੂੰ 51 ਹਜ਼ਾਰ ਦੀ ਰਾਸ਼ੀ ਦਿੱਤੀ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 63 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।