ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ ਵਾਹਨ ਚਾਲਕ ਮੌਕੇ ਤੋਂ ਫ਼ਰਾਰ
ਮੋਗਾ, 18 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪਿੰਡ ਘੱਲ ਕਲਾਂ ਨੇੜੇ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਐਤਵਾਰ ਸਵੇਰੇ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ 85 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਜਦ ਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਸ੍ਰੀ ਰਾਮ ਬਰਾਤ ਦੌਰਾਨ ਹੱਥਾਂ ਵਿਚ ਭਗਵਾਨ ਰਾਮ ਜੀ ਨਾਲ ਸੰਬੰਧਿਤ ਧਾਰਮਿਕ ਝੰਡੇ ਲੈ ਕੇ ਖੜ੍ਹੇ ਰਾਮ ਭਗਤ ਨੌਜਵਾਨ। ਅਜੀਤ ਤਸਵੀਰ
19-10-2026