19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਵਰਾਤਰਿਆਂ ਮੌਕੇ ਅਸ਼ਟਮੀ ਤੇ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੇ ਕੀਤਾ ਕੰਜਕ ਪੂਜਨ

ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ)-ਮਾਂ ਦੇ ਪਵਿੱਤਰ ਨਵਰਾਤਰਿਆਂ ਦੀ ਅਸ਼ਟਮੀ ਦੇ ਸ਼ੁੱਭ ਮੌਕੇ ‘ਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਅਤੇ ਹੇਮਾ ਬੋਹਤ ਵਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਨੰਨ੍ਹੀਆਂ ਕੰਜਕਾਂ ਦੀ ਪੂਜਾ-ਅਰਚਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਂ ਜਗਦੰਬੇ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਕਿਹਾ ਕਿ ਮਾਤਾ ਰਾਣੀ ਆਪਣਾ ਮਿਹਰ ਭਰਿਆ ਆਸ਼ੀਰਵਾਦ ਸਮੁੱਚੇ ਸ਼ਹਿਰ ਵਾਸੀਆਂ ‘ਤੇ ਹਮੇਸ਼ਾ ਬਣਾਈ ਰੱਖਣ।

ਅਜੀਤ ਡੈਸਕ 19-10-2026
ਮੋਗਾ, 18 ਅਕਤੂਬਰ (ਅਸ਼ੋਕ ਬਾਂਸਲ)-ਮਾਂ ਦੇ ਪਵਿੱਤਰ ਨਵਰਾਤਰਿਆਂ ਦੀ ਅਸ਼ਟਮੀ ਦੇ ਸ਼ੁੱਭ ਮੌਕੇ ‘ਤੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਅਤੇ ਹੇਮਾ ਬੋਹਤ ਵਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਨੰਨ੍ਹੀਆਂ ਕੰਜਕਾਂ ਦੀ ਪੂਜਾ-ਅਰਚਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਂ ਜਗਦੰਬੇ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਕਿਹਾ ਕਿ ਮਾਤਾ ਰਾਣੀ ਆਪਣਾ ਮਿਹਰ ਭਰਿਆ ਆਸ਼ੀਰਵਾਦ ਸਮੁੱਚੇ ਸ਼ਹਿਰ ਵਾਸੀਆਂ ‘ਤੇ ਹਮੇਸ਼ਾ ਬਣਾਈ ਰੱਖਣ। ਇਸ ਮੌਕੇ ਪ੍ਰਧਾਨ ਨਰੇਸ਼ ਬੋਹਤ ਅਤੇ ਹੇਮਾ ਬੋਹਤ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਸ਼ਟਮੀ ਅਤੇ ਨਵਮੀ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਜਸਵੰਤ ਪਬਲਿਕ ਸਕੂਲ ਵਿਖੇ ਨਸ਼ਾ ਮੁਕਤੀ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਤ ਕੌਲ ਦਾਸ ਤੇ ਸੰਤ ਰਾਮ ਸਰੂਪ ਦੀ ਬਰਸੀ ’ਤੇ ਸਮਾਗਮ-ਖੂਨ ਦਾਨ ਕੈਂਪ ਵੀ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।