ਪਿੰਡ ਬੁੱਟਰ ਕਲਾਂ ਵਿਖੇ ਨਵੇਂ ਪੰਚਾਇਤ ਘਰ ਦਾ ਉਦਘਾਟਨ
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਬੁੱਟਰ ਕਲਾਂ ਵਿਖੇ ਸਰਪੰਚ ਜਗਤਾਰ ਸਿੰਘ ਕੂੰਨਰ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਤਿਆਰ ਕਰਵਾਏ ਗਏ ਸ਼ਾਨਦਾਰ ਪੰਚਾਇਤ ਘਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
21-10-2026