23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਕੂਲੀ ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ 100 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ ਅਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਹਰਜੋਤ ਸਿੰਘ ਦੀ ਸਫਲਤਾ ਪਿੱਛੇ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦੀ ਅਹਿਮ ਭੂਮਿਕਾ ਰਹੀ ਹੈ।

ਅਜੀਤ ਡੈਸਕ 23-10-2026
ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਕੂਲੀ ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ 100 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ ਅਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਹਰਜੋਤ ਸਿੰਘ ਦੀ ਸਫਲਤਾ ਪਿੱਛੇ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ.ਡੀ. ਬਲਜੀਤ ਕੌਰ ਭੁੱਲਰ ਅਤੇ ਪ੍ਰਿੰਸੀਪਲ ਸਮੀਤਾ ਸਿੰਘ ਨੇ ਵਿਦਿਆਰਥੀ ਹਰਜੋਤ ਸਿੰਘ ਅਤੇ ਉਸ ਦੇ ਕੋਚ ਡੀ.ਪੀ. ਗੁਰਜੰਟ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਨੈਸ਼ਨਲ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਬੱਝੀ- ਡਾ. ਸੀਮਾਂਤ ਗਰਗ ਬਾਘਾ ਪੁਰਾਣਾ ਨਗਰ ਕੌਂਸਲ ਦੀ ਪ੍ਰਧਾਨਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।