24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਸਮਾਪਤ ਪ੍ਰਮਾਤਮਾ ਦੀ ਕਿਰਪਾ ਸਦਕਾ ਹੀ ਸਤਿਸੰਗਤ ਦਾ ਮਹਾਨ ਤੀਰਥ ਪ੍ਰਾਪਤ ਹੁੰਦਾ ਹੈ-ਸੰਤ ਲੋਪੋ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ 150 ਸਾਲ ਪੁਰਾਤਨ ਸੰਸਥਾ ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਸੰਤ ਆਸ਼ਰਮ ਲੋਪੋ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ| ਇਸ ਮੌਕੇ ਸੈਂਕੜਿਆਂ ਦੀ ਤਦਾਦ ਵਿਚ ਸੰਗਤਾਂ ਪੁੱਜੀਆਂ, ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਸ਼ਖਸੀਅਤਾਂ ਵਲੋਂ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ| ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ 26 ਸਤੰਬਰ ਤੋਂ ਸ੍ਰੀ ਅਖੰਡ ਪਾਠਾਂ ਦੀਆਂ 13 ਲੜੀਆਂ ਦੇ ਭੋਗ ਸੰਤ ਆਸ਼ਰਮ ਲੋਪੋ ਵਿਖੇ ਪਾਏ ਗਏ ਉਪਰੰਤ ਸੰਤ ਸੰਮੇਲਨ ਹੋਇਆ ਜਿਸ ’ਚ ਦਰਬਾਰ ਸੰਪਰਦਾਇ ਦੇ ਹਜ਼ੂਰੀ ਕਵੀਸ਼ਰੀ ਜੱਥਿਆਂ ਨੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਗੁਰਬਾਣੀ ਸ਼ਬਦ ਕਥਾ ਕਰਦਿਆਂ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਕਿਹਾ ਕਿ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਸਾਨੂੰ ਸਤਿਸੰਗਤਿ ਦੇ ਮਹਾਨ ਤੀਰਥ ਪ੍ਰਾਪਤ ਹੁੰਦਾ ਹੈ ਜਿਥੇ ਆ ਕੇ ਜੀਵ ਆਪਣੀ ਹਾਉਮੈਂ ਤੋਂ ਮੁਕਤ ਹੋ ਜਾਂਦਾ ਹੈ| ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਜਾ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ, ਗੁਰੂ ਘਰਾਂ ਦੀ ਉਸਾਰੀ ਦੇ ਨਾਲ-ਨਾਲ ਸਰਕਾਰਾਂ ਨਾਲੋਂ ਵੱਡੀ ਭੂਮਿਕਾ ਨਿਭਾਉਂਦਿਆਂ ਲੋਕ ਭਲਾਈ ਦੇ ਅਜਿਹੇ ਕੰਮ ਕਰਵਾਏ ਜੋ ਕਿ ਇਤਿਹਾਸ ’ਚ ਇਕ ਮਿਸਾਲ ਹਨ| ਭਗੀਰਥ ਸਿੰਘ ਗਿੱਲ ਲੋਪੋ ਵਲੋਂ ਸਮਾਗਮ ’ਚ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ| ਇਸ ਮੌਕੇ ਸੰਤ ਅਜੀਤ ਸਿੰਘ ਠੱਠਾ ਸਾਹਿਬ, ਸੰਤ ਸੁਖਜੀਤ ਸਿੰਘ ਸੀਚੇਵਾਲ, ਹੀਰਾ ਸਿੰਘ ਗਾਬੜੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸੰਤ ਗੁਰਜੀਤ ਸਿੰਘ ਘੁਲਾਲ, ਸੰਤ ਨਿਰਮਲਦਾਸ ਜੰਗੀਆਣਾ, ਜਥੇਦਾਰ ਸੁਖਚੈਨ ਸਿੰਘ ਘੋਲੀਆ, ਜਥੇਦਾਰ ਰਜਿੰਦਰ ਸਿੰਘ ਛੱਜਾਂਵਾਲ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਡਾਇਰੈਕਟਰ ਗੋਬਿੰਦ ਸਿੰਘ ਵਿਦਿਅਕ ਸੰਸਥਾਵਾਂ ਲੋਪੋ, ਲਖਬੀਰ ਸਿੰਘ ਸਿੱਧੂ ਅਮਰੀਕਾ, ਨਿਰਮਲ ਸਿੰਘ ਇੰਗਲੈਂਡ, ਹਰਭਜਨ ਸਿੰਘ ਇੰਗਲੈਂਡ, ਅਮਨਦੀਪ ਸਿੰਘ ਅਮਨਾ ਇੰਗਲੈਂਡ, ਅਜੈਬ ਸਿੰਘ ਇੰਗਲੈਂਡ, ਜਸਵਿੰਦਰ ਸਿੰਘ ਕਾਲਾ ਇੰਗਲੈਂਡ , ਨਗਿੰਦਰ ਸਿੰਘ ਇੰਗਲੈਂਡ, ਸਤਵਿੰਦਰ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਕੈਨੇਡਾ, ਮਾ. ਕ੍ਰਿਪਾਲ ਸਿੰਘ ਅਮਰੀਕਾ, ਕੁਲਦੀਪ ਸਿੰਘ ਇੰਗਲੈਂਡ, ਗੁਰਨੇਕ ਸਿੰਘ ਆਸਟ੍ਰੇਲੀਆ, ਭਜਨ ਸਿੰਘ ਦਿੱਲੀ, ਨਿਹਾਲ ਸਿੰਘ ਉੱਭੀ, ਪਰਮਜੀਤ ਸਿੰਘ ਦਿੱਲੀ, ਹਰਗੋਬਿੰਦਰ ਸਿੰਘ ਦਿੱਲੀ, ਰਣਜੀਤ ਸਿੰਘ ਦਿੱਲੀ, ਹਰਦੀਪ ਸਿੰਘ ਕਲਕੱਤਾ, ਮਹਿੰਦਰ ਸਿੰਘ ਕਲਕੱਤਾ, ਇੰਦਰਪ੍ਰਕਾਸ਼ ਸਿੰਘ ਕਲਕੱਤਾ, ਚਮਕੌਰ ਸਿੰਘ ਬੰਬੇ, ਪ੍ਰੀਤਮ ਸਿੰਘ ਦਿੱਲੀ, ਗਗਨਦੀਪ ਸਿੰਘ ਦਿੱਲੀ, ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸੈਂਟੀ ਸੀਚੇਵਾਲ, ਗੁਰਸੇਵਕ ਸਿੰਘ ਚੀਮਾ, ਸੰਤ ਅਜੀਤ ਸਿੰਘ ਠੱਠਾ ਸਾਹਿਬ, ਮੀਡੀਆ ਇੰਚਾਰਜ ਇੰਦਰਜੀਤ ਦੇਵਗੁਨ, ਪ੍ਰਧਾਨ ਹਰਜੀਤ ਸਿੰਘ ਰਾਮਗੜ੍ਹੀਆ ਜਥੇਬੰਦੀ ਪੰਜਾਬ, ਜਸਪ੍ਰੀਤ ਸਿੰਘ ਸੱਗੂ, ਰਾਮ ਸਿੰਘ ਧੀਮਾਨ, ਸੂਬੇਦਾਰ ਮੇਜਰ ਜਗਦੀਸ਼ ਸਿੰਘ, ਥਾਣੇਦਾਰ ਹਰਨੇਕ ਸਿੰਘ, ਕਾਨੂੰਗੋ ਗੁਰਮੀਤ ਸਿੰਘ, ਕੈਪਟਨ ਸੁਖਦੇਵ ਸਿੰਘ, ਇੰਸਪੈਕਟਰ ਬਲਵੰਤ ਸਿੰਘ, ਇੰਸਪੈਕਟਰ ਬਲਦੇਵ ਸਿੰਘ ਸੁਧਾਰ, ਪ੍ਰੀਤਕਮਲ ਸਿੰਘ ਪਾਇਲ, ਜਸਵਿੰਦਰ ਸਿੰਘ ਬੱਬੂ ਪਾਇਲ, ਕੈਪਟਨ ਗੁਰਮੇਲ ਸਿੰਘ ਸਰਪੰਚ ਮੱਲ੍ਹਾ, ਸਰਪੰਚ ਜਗਸੀਰ ਸਿੰਘ ਲੋਪੋ, ਸਰਪੰਚ ਦਰਸ਼ਨ ਸਿੰਘ ਲੋਪੋ, ਸਾਬਕਾ ਸਰਪੰਚ ਬੁੱਧ ਸਿੰਘ ਲੋਪੋ, ਮੈਂਬਰ ਗੁਰਮੀਤ ਸਿੰਘ ਲੋਪੋ, ਮੈਂਬਰ ਅਮਰਜੀਤ ਸਿੰਘ ਲੋਪੋ, ਮੈਂਬਰ ਬੂਟਾ ਸਿੰਘ ਲੋਪੋ, ਸੰਮਤੀ ਮੈਂਬਰ ਪ੍ਰਤਾਪ ਸਿੰਘ ਲੋਪੋ, ਮੈਂਬਰ ਬੁੱਧ ਸਿੰਘ ਲੋਪੋ, ਸਰਪੰਚ ਗੁਰਮੇਲ ਸਿੰਘ ਬੁੱਟਰ, ਸਰਪੰਚ ਦਰਸ਼ਨ ਸਿੰਘ ਮੀਰਪੁਰ ਹਾਂਸ, ਸਰਪੰਚ ਅਵਤਾਰ ਸਿੰਘ ਧਨੇਰ, ਸਰਪੰਚ ਮਨਜੀਤ ਸਿੰਘ ਮਾਂਗਟ, ਭੋਲਾ ਸਿੰਘ ਤੋਂ ਇਲਾਵਾ ਪੰਜ ਪਿਆਰੇ ਸਾਹਿਬਾਨ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪੁੱਜ ਕੇ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਨੂੰ ਆਪਣੀ ਸ਼ਰਧਾ ਦੇ ਫੁਲ ਅਰਪਣ ਕੀਤੇ|

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਡਰੱਗ ਇੰਸਪੈਕਟਰ ਰਵੀ ਗੁਪਤਾ ਦੀ ਟੀਮ ਨੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਰਫੂ... ਅਗਲੀ ਖ਼ਬਰ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ ਪੰਜਾਬ ਵਿਚ ਡੀ.ਐਲ.ਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।