ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਰਾਂ ਇਮੀਗ੍ਰੇਸ਼ਨ ਨਿਹਾਲ ਸਿੰਘ ਵਾਲਾ ਵਲੋਂ ਕੈਨੇਡਾ ਦੇ ਵਿਜ਼ਟਰ ਵੀਜ਼ਿਆਂ ਸਬੰਧੀ ਲਗਾਤਾਰ ਸਫਲਤਾ ਹਾਸਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਭੁਪਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਬਜੀਤ ਕੌਰ ਧਾਲੀਵਾਲ ਵਾਸੀ ਮਧੇਕੇ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਸਫਲਤਾ ਪੂਰਵਕ ਪ੍ਰਾਪਤ ਕੀਤਾ ਹੈ।
ਅਜੀਤ ਡੈਸਕ
26-10-2026