ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਮੋਗਾ, 1 ਨਵੰਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਵਿਦਿਆ ਸੁਖ਼ਮਿੰਦਰ ਸਿੰਘ ਅਧੀਨ ਚੱਲ ਰਹੀ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਕੀਰਤਨ ਕਵੀਸ਼ਰੀ ਪੇਸ਼ ਕੀਤੀ ਗਈ।
ਅਜੀਤ ਡੈਸਕ
02-11-2026