11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਸ.ਐਫ.ਸੀ. ਆਈ.ਟੀ.ਆਈ. ਵਲੋਂ ਵਿਸ਼ਵਕਰਮਾ ਦਿਵਸ ਮਨਾਇਆ

ਧਰਮਕੋਟ, 10 ਨਵੰਬਰ (ਪਰਮਜੀਤ ਸਿੰਘ)-ਐਸ. ਐਫ.

ਅਜੀਤ ਡੈਸਕ 11-11-2026
ਧਰਮਕੋਟ, 10 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਆਈ.ਟੀ.ਆਈ. ਵਲੋਂ ਵਿਸ਼ਵਕਰਮਾ ਦਿਵਸ ਮਨਾਇਆ ਗਿਆ| ਇਸ ਮੌਕੇ ਆਈ.ਟੀ.ਆਈ. ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਸੇਖੋਂ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਉਪਰੰਤ ਪ੍ਰਿੰਸੀਪਲ ਮਨਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਦਿਵਯ ਇੰਜੀਨੀਅਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪਵਿੱਤਰ ਨਗਰੀ ਦਵਾਰਕਾ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਕਈ ਤਰ੍ਹਾਂ ਦੇ ਹਥਿਆਰ ਵੀ ਬਣਾਏ ਸਨ। ਅੰਤ ਵਿਚ ਭਗਵਾਨ ਵਿਸ਼ਵਕਰਮਾ ਵਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ|
ਪਿਛਲੀ ਖ਼ਬਰ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਭਜਨ ਸੰਧਿਆ ਦੇ ਸੱਦਾ ਪੱਤਰ ਭੇਟ ਕੀਤੇ ਅਗਲੀ ਖ਼ਬਰ ਉਦਯੋਗਪਤੀ ਸਤੀਸ਼ ਕੁਮਾਰ ਮੰਗਲਾ ਨੂੰ ਸਦਮਾ, ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।