ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ
ਬਾਜਾਖਾਨਾ, 10 ਨਵੰਬਰ (ਜੀਵਨ ਗਰਗ)- ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ। ਕੈਂਪ ਦੇ ਚੇਅਰਮੈਨ ਡਾ.
ਲਾਇਨਜ਼ ਕਲੱਬ ਵਲੋਂ ਲਗਾਏ ਜਾਣ ਵਾਲੇ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਚੇਅਰਮੈਨ ਡਾ. ਸਤਪਾਲ ਸਿੰਘ ਰੋਮਾਣਾ ਤੇ ਹੋਰ। ਤਸਵੀਰ: ਜੀਵਨ ਗਰਗ
11-11-2026