ਬਲੌਸਮ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਅਥਲੈਟਿਕ ਮੀਟ ਕਰਵਾਈ
ਕਿਸ਼ਨਪੁਰਾ ਕਲਾਂ, 14 ਨਵੰਬਰ (ਅਮੋਲਕ ਸਿੰਘ ਕਲਸੀ)- ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਬਾਲ ਦਿਵਸ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਵਿਸ਼ੇਸ਼ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਅਤੇ ਹਾਊਸਾਂ ਅਨੁਸਾਰ ਕਈ ਖੇਡ ਮੁਕਾਬਲੇ ਕਰਵਾਏ ਗਏ।
ਜੇ. ਐਮ. ਐਸ. ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਪ੍ਰਬੰਧਕ ਵੀਜ਼ਾ ਸੌਂਪਦੇ ਹੋਏ| ਤਸਵੀਰ : ਮਾਣੂੰਕੇ
ਬਲੌਸਮ ਸਕੂਲ ਵਿਖੇ ਬਾਲ ਦਿਵਸ ਜੇਤੂ ਹਾਊਸ ਨੂੰ ਟਰਾਫੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਹੋਰ ਪ੍ਰਬੰਧਕ। ਤਸਵੀਰ : ਅਮੋਲਕ ਸਿੰਘ ਕਲਸੀ
15-11-2026