ਟੀ.ਐਲ.ਐਫ. ਸਕੂਲ ’ਚ ਮਨਾਇਆ ਸੰਵਿਧਾਨ ਦਿਵਸ
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ।
ਮੋਗਾ ਦੇ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
27-11-2026