24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਵਤਾਰ ਸਿੰਘ ਈਲਵਾਲ ਨੂੰ ਮੁੜ ਮਿਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ

ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ। ਅਵਤਾਰ ਸਿੰਘ ਈਲਵਾਲ ਨੇ ਪਾਰਟੀ ਵੱਲੋਂ ਮੁੜ ਦਿੱਤੀ ਇਸ ਜ਼ਿੰਮੇਵਾਰੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਮੁੱਖ ਮੰਤਰੀ ਦੇ ਓ.

ਅਵਤਾਰ ਸਿੰਘ ਈਲਵਾਲ। 24-08-2026
ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ। ਅਵਤਾਰ ਸਿੰਘ ਈਲਵਾਲ ਨੇ ਪਾਰਟੀ ਵੱਲੋਂ ਮੁੜ ਦਿੱਤੀ ਇਸ ਜ਼ਿੰਮੇਵਾਰੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ, ਓ.ਐੱਸ.ਡੀ. ਸੁਖਬੀਰ ਸਿੰਘ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦਾ ਧੰਨਵਾਦ ਕਰਦਿਆਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਅਵਤਾਰ ਸਿੰਘ ਈਲਵਾਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਪਿਛਲੀ ਖ਼ਬਰ ਕਰਾਟੇ ਚੈਂਪੀਅਨਸ਼ਿਪ ਵਿਚ ਵਿਜ਼ਡਮ ਵਰਲਡ ਸਕੂਲ ਨੇ ਜਿੱਤੇ ਸੋਨੇ ਦੇ ਤਮਗੇ ਅਗਲੀ ਖ਼ਬਰ ਤੀਆਂ ਦੇ ਵੱਖ-ਵੱਖ ਦ੍ਰਿਸ਼। ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।