24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਆਰੀਆ ਭੱਟਾ ਕਾਲਜ ਦਾ ਬੀ.ਕਾਮ. 6ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਬੀ. ਕਾਮ.

ਅਜੀਤ ਡੈਸਕ 24-08-2026
ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਬੀ.ਕਾਮ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਜ: ਆਰ.ਕੇ. ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਪਵਨਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਰਮਨਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ, ਸੰਦੀਪ ਕੌਰ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਚੇਅਰਮੈਨ ਇੰਜ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ, ਡਾ: ਜਸ਼ਨ ਜੋਤ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਨ ਹੈ-ਬੀ.ਕੇ. ਭੈਣ ਊਸ਼ਾ ਮੈਗਾ ਕੈਂਪ ਮੌਕੇ ਹਲਕ... ਅਗਲੀ ਖ਼ਬਰ 11 ਵੇਂ ਮੂਰਤੀ ਸਥਾਪਨਾ ਦੇ ਸਬੰਧ ’ਚ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।