25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮੁੱਖ ਮੰਤਰੀ ਦੇ ਜੀਜੇ ਦੇ ਪਿਤਾ ਦਾ ਹੋਇਆ ਦਿਹਾਂਤ

ਭਵਾਨੀਗੜ੍ਹ, 24 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਜੀਜਾ ਤਰਲੋਕ ਸਿੰਘ ਤੂਰ ਦੇ ਪਿਤਾ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਸਹੁਰਾ ਅਜੀਤ ਸਿੰਘ ਤੂਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਰਿਵਾਰ ਵਲੋਂ ਸੇਜਲ ਅੱਖਾਂ ਨਾਲ ਪਿੰਡ ਰਾਮਪੁਰਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ।

ਅਜੀਤ ਸਿੰਘ ਤੂਰ ਦੀ ਪੁਰਾਣੀ ਤਸਵੀਰ। 25-08-2026
ਭਵਾਨੀਗੜ੍ਹ, 24 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਜੀਜਾ ਤਰਲੋਕ ਸਿੰਘ ਤੂਰ ਦੇ ਪਿਤਾ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਸਹੁਰਾ ਅਜੀਤ ਸਿੰਘ ਤੂਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਰਿਵਾਰ ਵਲੋਂ ਸੇਜਲ ਅੱਖਾਂ ਨਾਲ ਪਿੰਡ ਰਾਮਪੁਰਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ । ਇਸ ਮੌਕੇ ’ਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾ ਜ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਪਰਦੀਪ ਮਿੱਤਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗਰਮੇਲ ਸਿੰਘ ਘਰਾਚੋਂ, ਨਗਰ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਐੱਸ.ਡੀ.ਐੱਮ. ਮਨਜੀਤ ਕੌਰ, ਡੀ.ਐੱਸ.ਪੀ. ਸਤਨਾਮ ਸਿੰਘ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਲੱਖਾ, ਵਿਕਰਮ ਸਿੰਘ ਨਕਟੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂਆਂ ਅਤੇ ਅਧਿਕਾਰੀਆਂ ਨੇ ਪਰਿ ਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਧੂਰੀ ਦੀਆਂ ਹੋਣਹਾਰ ਬੈਡਮਿੰਟਨ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।