27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜੁਗਰਾਜ ਸਿੰਘ ਫੌਜੇਵਾਲ ਲੇਬਰ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ

ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਆਮ ਆਦਮੀ ਪਾਰਟੀ ਦੇ ਐਸ. ਸੀ ਵਿੰਗ ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜੁਗਰਾਜ ਸਿੰਘ ਫੌਜੇਵਾਲ ਨੂੰ ਪੰਜਾਬ ਸਰਕਾਰ ਨੇ ਲੇਬਰ ਵੈਲਫੇਅਰ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ।

ਜੁਗਰਾਜ ਸਿੰਘ ਫੌਜੇਵਾਲ । 27-08-2026
ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜੁਗਰਾਜ ਸਿੰਘ ਫੌਜੇਵਾਲ ਨੂੰ ਪੰਜਾਬ ਸਰਕਾਰ ਨੇ ਲੇਬਰ ਵੈਲਫੇਅਰ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ।ਜੁਗਰਾਜ ਸਿੰਘ ਫੌਜੇਵਾਲ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਹਨ ਅਤੇ ਉਹ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ।ਉਨ੍ਹਾਂ ਨੇ ਆਪਣੀ ਨਿਯੁਕਤੀ ਤੇ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਡਾ. ਜਮੀਲ ਉਰ ਰਹਿਮਾਨ, ਜਿਲ੍ਹਾ ਪ੍ਰਧਾਨ ਸਾਕਿਬ ਅਲੀ ਰਾਜਾ ਅਤੇ ਜਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਆਜਮ ਦਾਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਦਾ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਨੈਸ਼ਨਲ ਵਾਲੀਬਾਲ ਗੇਮਜ਼ 31 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।