04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਰਵਿੰਦਰ ਸਿੰਘ ਕਾਕੜਾ ਨੂੰ ਸਦਮਾ, ਮਾਤਾ (ਸੱਸ) ਦਾ ਦਿਹਾਂਤ

ਭਵਾਨੀਗੜ੍ਹ, 3 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ (ਸੱਸ) ਬਲਜੀਤ ਕੌਰ ਸਾਬਕਾ ਕੌਂਸਲਰ ਪਤਨੀ ਹਰੀ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਕੌਂਸਲ ਭਦੌੜ, ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਤ ਬਲਵੀਰ ਸਿੰਘ ਘੁੰਨਸ, ਅਰਵਿੰਦ ਖੰਨਾ, ਕੁਲਵੰਤ ਸਿੰਘ ਕੀਤੂ, ਸਿਮਰਪ੍ਰਤਾਪ ਸਿੰਘ ਬਰਨਾਲਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਰਵਜਿੰਦਰ ਸਿੰਘ ਵਿਰਕ ਭਰਪੂਰ ਸਿੰਘ ਫੱਗੂਵਾਲਾ ਅਤੇ ਹਰਵਿੰਦਰ ਸਿੰਘ ਬੰਟੀ ਢਿੱਲੋਂ ਸਮੇਤ ਹੋਰ ਆਗੂਆਂ ਨੇ ਕਾਕੜਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਹਮਦਰਦੀ ਪ੍ਰਗਟ ਕੀਤੀ।

ਅਜੀਤ ਡੈਸਕ 04-09-2026

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅਨੁਵ੍ਰਤ ਰਚਨਾਤਮਕਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਕਾਸ ਮੰਚ ਨੇ ਭਰਾਜ ਕੋਲ ਉਠਾਈਆਂ ਸੰਗਰੂਰ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।