05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਅੱਜ

ਲਹਿਰਾਗਾਗਾ 4 ਸਤੰਬਰ (ਅਸ਼ੋਕ ਗਰਗ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਲਹਿਰਾਗਾਗਾ ਵਿਖੇ 5 ਸਤੰਬਰ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ੇਸ਼ ਡਰੋਨ ਸ਼ੋਅ ਅਨਾਜ ਮੰਡੀ ਲਹਿਰਾਗਾਗਾ ਵਿਖੇ ਹੋਵੇਗਾ।

ਅਜੀਤ ਡੈਸਕ 05-09-2026
ਲਹਿਰਾਗਾਗਾ 4 ਸਤੰਬਰ (ਅਸ਼ੋਕ ਗਰਗ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਲਹਿਰਾਗਾਗਾ ਵਿਖੇ 5 ਸਤੰਬਰ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ੇਸ਼ ਡਰੋਨ ਸ਼ੋਅ ਅਨਾਜ ਮੰਡੀ ਲਹਿਰਾਗਾਗਾ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਸੰਦੇਸ਼ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਡਾ. ਨਿਧੀ ਗੁਪਤਾ ਨੇ ਯੂਨਿਵਰਸਿਟੀ ਵਿਚੋਂ ਟਾਪ ਕਰਕੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਈਥਾਨੋਲ ਫੈਕਟਰੀ ਵਿਰੁੱਧ ਪੱਕਾ ਮੋਰਚਾ, ਪ੍ਰਸ਼ਾਸਨ ਵਲੋਂ ਮੁੜ ਸੈਂਪਲਿੰਗ ਕਰਵਾਉਣ ਦਾ ਭਰੋਸਾ ਧਰਨਾਕਾਰੀਆਂ ਵੱਲੋਂ ਧਰਨਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।