05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਸ਼ੇਰਪੁਰ, 4 ਸਤੰਬਰ (ਦਰਸ਼ਨ ਸਿੰਘ ਖੇੜੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਚਹਿਲਾਂ ਦੇ ਵਿਦਿਆਰਥੀਆਂ ਰਾਜਵਿੰਦਰ ਸਿੰਘ, ਗੁਰਮੁਖ ਸਿੰਘ, ਸਤਨਾਮ ਸਿੰਘ, ਬਰਿੰਦਰ ਕੁਮਾਰ, ਦਿਲਜੀਤ ਸਿੰਘ, ਬਲਵਿੰਦਰ ਸਿੰਘ, ਹਰਨੂਰ ਸਿੰਘ, ਦਿਲਪ੍ਰੀਤ ਸਿੰਘ, ਯੁਵਰਾਜ ਖਾਨ ਨੇ ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ 9 ਸੋਨੇ ਦੇ ਤਗਮੇ, 2 ਚਾਂਦੀ ਦੇ ਤਗਮੇ ਅਤੇ 6 ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 05-09-2026
ਸ਼ੇਰਪੁਰ, 4 ਸਤੰਬਰ (ਦਰਸ਼ਨ ਸਿੰਘ ਖੇੜੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਚਹਿਲਾਂ ਦੇ ਵਿਦਿਆਰਥੀਆਂ ਰਾਜਵਿੰਦਰ ਸਿੰਘ, ਗੁਰਮੁਖ ਸਿੰਘ, ਸਤਨਾਮ ਸਿੰਘ, ਬਰਿੰਦਰ ਕੁਮਾਰ, ਦਿਲਜੀਤ ਸਿੰਘ, ਬਲਵਿੰਦਰ ਸਿੰਘ, ਹਰਨੂਰ ਸਿੰਘ, ਦਿਲਪ੍ਰੀਤ ਸਿੰਘ, ਯੁਵਰਾਜ ਖਾਨ ਨੇ ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ 9 ਸੋਨੇ ਦੇ ਤਗਮੇ, 2 ਚਾਂਦੀ ਦੇ ਤਗਮੇ ਅਤੇ 6 ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਇੰਚਾਰਜ ਸ਼੍ਰੀ ਹਰੀਸ਼ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੇ ਤਿੰਨ ਧਿਰੀ ਸਹਿਯੋਗ ਸਦਕਾ ਹੋਈਆਂ ਹਨ। ਇਸ ਮੌਕੇ ਹਰਵਿੰਦਰ ਸਿੰਘ, ਕੁਲਦੀਪ ਸਿੰਘ, ਜਤਿੰਦਰ ਪਾਲ ਸਿੰਘ, ਪਰਮਪ੍ਰੀਤ ਸਿੰਘ, ਸ਼ਿੰਗਾਰਾ ਸਿੰਘ,ਅੰਮ੍ਰਿਤ ਕੌਰ, ਅਰਸ਼ਦੀਪ ਕੌਰ, ਅਮਨਪ੍ਰੀਤ ਕੌਰ, ਹਰਦੀਪ ਕੌਰ, ਜੋਤੀ ਬਾਂਸਲ, ਰੀਚਾ ਰਾਣੀ, ਨੀਲਮ ਰਾਣੀ, ਸੁਮਨ ਰਾਣੀ, ਕਾਜਲ ਰਾਣੀ, ਵੀਨਾ ਰਾਣੀ ਆਦਿ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ’ਚ ਏਕਤਾ ਬੰਨ੍ਹ ਸਕਦੀ ਹੈ ਸੂਬੇ ਅੰਦਰ ਪੰਥਕ ਸਰਕਾਰ ਦਾ ਮੁੱਢ – ਚੇਅਰਮੈਨ ਦਿਓਲ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ‘ਖੇਤੀ ਸੈਕਟਰ ਦੀ ਤਕਦੀਰ’ ਬਦਲਣ ਦੇ ਸਮਰੱਥ ਹੋਵੇਗੀ ‘ਨਹਿਰੀ ਪਾਣੀ ਦੀ ਮਹਾਂ ਯੋਜਨਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।