ਖੁੱਡੀ ਖ਼ੁਰਦ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਨੂੰ
ਹੰਡਿਆਇਆ, 5 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡਾਇਰੈਕਟਰ ਆਫ਼ ਪੰਜਾਬ ਅਤੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਵਲੋਂ ਪਿੰਡ ਖੁੱਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਸਤੰਬਰ ਨੂੰ ਲਗਾਇਆ ਜਾਵੇਗਾ। ਇਹ ਸਬੰਧੀ ਜਾਣਕਾਰੀ ਦਿੰਦਿਆਂ ਆਯੂਸਮਾਨ ਅਰੋਗਿਆ ਕੇਂਦਰ ਖੁੱਡੀ ਖ਼ੁਰਦ ਦੇ ਡਾ: ਰਾਕੇਸ਼ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਕੈਂਪ ’ਚ ਮਰੀਜ਼ਾਂ ਨੂੰ ਚੈੱਕਅਪ ਕਰ ਕੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ
ਅਜੀਤ ਡੈਸਕ
06-09-2026