07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜਨਮ ਅਸ਼ਟਮੀ ਮੌਕੇ ਛਬੀਲ ਲਗਾਈ

ਸੰਗਰੂਰ, 6 ਸਤੰਬਰ (ਚੌਧਰੀ ਗਾਂਧੀ) - ਸਥਾਨਿਕ ਸ਼ਹਿਰ ਵਿੱਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਿਹਾੜੇ ਤੇ ਵੱਖ ਵੱਖ ਮੰਦਰਾਂ ਵਿੱਚ ਪਹੁੰਚੇ ਭਗਤ ਜਨਾਂ ਵਾਸਤੇ ਵੱਖ ਵੱਖ ਸੰਸਥਾਵਾਂ ਵੱਲੋਂ ਲਗਾਏ ਲੰਗਰ, ਸਟਾਲਾਂ ਦੀ ਲੜੀ ਵਿੱਚ ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਵੀ ਸਥਾਨਿਕ ਬਗੀਚੀ ਵਾਲਾ ਮੰਦਰ ਨੇੜੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਭੱਟੀ, ਰਾਜਵਿੰਦਰ ਸਿੰਘ ਲੱਕੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਵੀਰ ਸਿੰਘ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਬਿੱਟੂ, ਹਰਿੰਦਰਵੀਰ ਸਿੰਘ ਦੀ ਦੇਖ ਰੇਖ ਹੇਠ ਕੀਤੀ ਇਸ ਸੇਵਾ ਵਿੱਚ ਸੁਸਾਇਟੀ ਸੇਵਕਾਂ ਗੁਰਿੰਦਰ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ, ਦਲਵੀਰ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵੀਰ ਸਿੰਘ ਖਾਲਸਾ, ਅੰਗਰੇਜ਼ ਸਿੰਘ, ਜਸਵੀਰ ਸਿੰਘ ਪਿੰਕਾ, ਰਾਜਿੰਦਰ ਪਾਲ ਸਿੰਘ ਆਦਿ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਭਗਤ ਜਨਾਂ ਨੂੰ ਠੰਢਾ ਮਿੱਠਾ ਜਲ ਅਤੇ ਬ੍ਰਹਮੀ ਸ਼ੇਕ ਛਕਾਉਣ ਦੀ ਬੜੇ ਉਤਸ਼ਾਹ ਨਾਲ ਸੇਵਾ ਨਿਭਾਈ।

ਅਜੀਤ ਡੈਸਕ 07-09-2026
ਸੰਗਰੂਰ, 6 ਸਤੰਬਰ (ਚੌਧਰੀ ਗਾਂਧੀ) - ਸਥਾਨਿਕ ਸ਼ਹਿਰ ਵਿੱਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਿਹਾੜੇ ਤੇ ਵੱਖ ਵੱਖ ਮੰਦਰਾਂ ਵਿੱਚ ਪਹੁੰਚੇ ਭਗਤ ਜਨਾਂ ਵਾਸਤੇ ਵੱਖ ਵੱਖ ਸੰਸਥਾਵਾਂ ਵੱਲੋਂ ਲਗਾਏ ਲੰਗਰ, ਸਟਾਲਾਂ ਦੀ ਲੜੀ ਵਿੱਚ ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਵੀ ਸਥਾਨਿਕ ਬਗੀਚੀ ਵਾਲਾ ਮੰਦਰ ਨੇੜੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸੁਸਾਇਟੀ ਦੇ ਪ੍ਰਧਾਨ ਹਰਭਜਨ ਸਿੰਘ ਭੱਟੀ, ਰਾਜਵਿੰਦਰ ਸਿੰਘ ਲੱਕੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਵੀਰ ਸਿੰਘ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਬਿੱਟੂ, ਹਰਿੰਦਰਵੀਰ ਸਿੰਘ ਦੀ ਦੇਖ ਰੇਖ ਹੇਠ ਕੀਤੀ ਇਸ ਸੇਵਾ ਵਿੱਚ ਸੁਸਾਇਟੀ ਸੇਵਕਾਂ ਗੁਰਿੰਦਰ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ, ਦਲਵੀਰ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵੀਰ ਸਿੰਘ ਖਾਲਸਾ, ਅੰਗਰੇਜ਼ ਸਿੰਘ, ਜਸਵੀਰ ਸਿੰਘ ਪਿੰਕਾ, ਰਾਜਿੰਦਰ ਪਾਲ ਸਿੰਘ ਆਦਿ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਭਗਤ ਜਨਾਂ ਨੂੰ ਠੰਢਾ ਮਿੱਠਾ ਜਲ ਅਤੇ ਬ੍ਰਹਮੀ ਸ਼ੇਕ ਛਕਾਉਣ ਦੀ ਬੜੇ ਉਤਸ਼ਾਹ ਨਾਲ ਸੇਵਾ ਨਿਭਾਈ। ਇਸ ਮੌਕੇ ਤੇ ਜਨਮ ਅਸ਼ਟਮੀ ਲੰਗਰ ਸੇਵਾ ਸੁਸਾਇਟੀ ਦੇ ਪ੍ਬੰਧਕ ਵਰਿੰਦਰ ਕਾਂਸਲ, ਹਰਕੇਸ਼, ਸੰਜੀਵ ਬਾਂਸਲ, ਕਿ੍ਸ਼ਨ ਦੇਵ, ਰਕੇਸ਼ ਜਿੰਦਲ, ਕਿ੍ਸ਼ਨ ਵਰਮਾ,ਸੰਜੇ ਬਾਂਸਲ, ਜੋਨੀ ਬਾਂਸਲ ਵਿਸ਼ੇਸ਼ ਤੌਰ ਤੇ ਹਾਜਰ ਹੋਏ ਅਤੇ ਸੁਸਾਇਟੀ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ। ਚਰਨਜੀਤ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਤਿਉਹਾਰ ਸਭ ਲਈ ਸਾਂਝੇ ਹੁੰਦੇ ਹਨ ਅਤੇ ਇਸ ਨਾਲ ਆਪਸ ਵਿੱਚ ਪਿਆਰ, ਇਤਫ਼ਾਕ ਅਤੇ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਇਸ ਸਬੰਧ ਵਿੱਚ ਗੁਰਕੰਵਲ ਸਿੰਘ, ਬਲਦੀਪ ਸਿੰਘ, ਅਵਨੀਤ ਸਿੰਘ ਗੁਜਰਾਲ, ਹਰਫੂਲ ਸਿੰਘ, ਹਰਪ੍ਰੀਤ ਸਿੰਘ ਪ੍ਰੀਤ ਆਦਿ ਅਤੇ ਸੁਸਾਇਟੀ ਪਰਿਵਾਰ ਬੀਬੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜਨਮ ਅਸ਼ਟਮੀ ਮੌਕੇ ਛਬੀਲ ਲਗਾਈ ਮਾਹੌਰਾਣਾ ਡਿਸਟ੍ਰੀਬਿਊਟਰੀ ਦੇ ਨਵੀਨੀਕਰਨ ਦਾ... ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਧੱਕੇਸ਼ਾਹੀ ਦੀ ਨੰਬਰਦਾਰ ਯੂਨੀਅਨ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।