10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਿਆਸੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਆਪਣੀਆਂ ਰੋਟੀਆਂ ਸੇਕਣੀਆਂ ਬੰਦ ਕਰਨ - ਛੰਨਾ

ਸੰਗਰੂਰ, 9 ਸਤੰਬਰ (ਧੀਰਜ ਪਸ਼ੌਰੀਆ) - ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਬੀਰ ਸਿੰਘ ਛੰਨਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਨਸ਼ਿਆਂ ਦੇ ਮੁੱਦੇ ’ਤੇ ਆਪਣੀਆਂ ਰੋਟੀਆਂ ਸੇਕਣੀਆਂ ਬੰਦ ਕਰਨ। ਉਹਨਾਂ ਕਿਹਾ ਕਿ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਸਿਰਫ ਰਾਜਨੀਤੀ ਹੋ ਰਹੀ ਹੈ।

ਅਜੀਤ ਡੈਸਕ 10-09-2026
ਸੰਗਰੂਰ, 9 ਸਤੰਬਰ (ਧੀਰਜ ਪਸ਼ੌਰੀਆ) - ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਬੀਰ ਸਿੰਘ ਛੰਨਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਨਸ਼ਿਆਂ ਦੇ ਮੁੱਦੇ ’ਤੇ ਆਪਣੀਆਂ ਰੋਟੀਆਂ ਸੇਕਣੀਆਂ ਬੰਦ ਕਰਨ। ਉਹਨਾਂ ਕਿਹਾ ਕਿ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਸਿਰਫ ਰਾਜਨੀਤੀ ਹੋ ਰਹੀ ਹੈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਚਾਰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਪਰ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਮੁੱਦੇ ’ਤੇ ਰਾਜਨੀਤੀ ਜਾਰੀ ਹੈ।
ਪਿਛਲੀ ਖ਼ਬਰ ਸੁਹੇਬ ਖਾਨ ਸ਼ੈਬੀ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀ ਹਿੱਸਾ ਲੈਣ - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।