14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਹਿਲਾ ਕਾਂਗਰਸ ਵਿਧਾਨ ਸਭਾ ਚੋਣਾਂ ’ਚ ਨਿਭਾਏਗੀ ਅਸਰਦਾਰ ਰੋਲ – ਬੀਬੀ ਸੈਣੀ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ 15 ਸਤੰਬਰ ਦੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ਵਿੱਚ ਪੂਰੇ ਉਤਸ਼ਾਹ ਦਾ ਮਾਹੌਲ ਹੈ । ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜਿੱਥੇ ਆਪਣੀ ਪੰਜਾਬ ਫੇਰੀ ਦੌਰਾਨ ਕਾਂਗਰਸ ਆਗੂਆਂ, ਵਰਕਰਾਂ ਨੂੰ 2027 ਦੀ ਵਿਧਾਨ ਸਭਾ ਚੋਣਾਂ ਲਈ ਜਥੇਬੰਦ ਕਰਨਗੇ ਉੱਥੇ ਰਾਹੁਲ ਗਾਂਧੀ ਦੇ ਪੰਜਾਬ ਫੇਰੀ ਨੂੰ ਲੈ ਕੇ ਪ੍ਰੋਗਰਾਮ ਵੀ ਨਿਰਧਾਰਿਤ ਕਰਨਗੇ।

ਅਜੀਤ ਡੈਸਕ 14-09-2026
ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ 15 ਸਤੰਬਰ ਦੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ਵਿੱਚ ਪੂਰੇ ਉਤਸ਼ਾਹ ਦਾ ਮਾਹੌਲ ਹੈ । ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜਿੱਥੇ ਆਪਣੀ ਪੰਜਾਬ ਫੇਰੀ ਦੌਰਾਨ ਕਾਂਗਰਸ ਆਗੂਆਂ, ਵਰਕਰਾਂ ਨੂੰ 2027 ਦੀ ਵਿਧਾਨ ਸਭਾ ਚੋਣਾਂ ਲਈ ਜਥੇਬੰਦ ਕਰਨਗੇ ਉੱਥੇ ਰਾਹੁਲ ਗਾਂਧੀ ਦੇ ਪੰਜਾਬ ਫੇਰੀ ਨੂੰ ਲੈ ਕੇ ਪ੍ਰੋਗਰਾਮ ਵੀ ਨਿਰਧਾਰਿਤ ਕਰਨਗੇ। ਪੰਜਾਬ ਮਹਿਲਾ ਕਾਂਗਰਸ ਨੂੰ ਇਨ੍ਹਾਂ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਜੋ ਵੀ ਹਾਈਕਮਾਨ ਦਿਸ਼ਾ ਨਿਰਦੇਸ਼ ਦੇਵੇਗੀ, ਉਨ੍ਹਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂ ਉਤਸਵ 14 ਤੋਂ 18 ਤੱਕ ਅਗਲੀ ਖ਼ਬਰ ਨਾਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।