ਮੈਡੀਕਲ ਅਤੇ ਤਕਨੀਕੀ ਖੇਤਰ ’ਚ ਖੇਤਰੀ ਭਾਸ਼ਾਵਾਂ ਨੂੰ ਪ੍ਰਫੁੱਲਿਤ ਕਰਨ ਦੀ ਲੋੜ - ਸਤਨਾਮ ਸਿੰਘ ਸੰਧੂ ਸਤੌਜ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਚਹਿਲ ਸਤੌਜ ਸਨਮਾਨਿਤ
ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)-ਮੈਡੀਕਲ ਅਤੇ ਤਕਨੀਕੀ ਖੇਤਰ ਵਿਚ ਖੇਤਰੀ ਭਾਸ਼ਾਵਾਂ ਨੂੰ ਪ੍ਰਫੁੱਲਿਤ ਕਰਨ ਦੀ ਜ਼ਰੂਰਤ ਹੈ। ਜਿਸ ਲਈ ਸਰਕਾਰਾਂ ਨੂੰ ਵਚਨ ਬੱਧਤਾ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ।
ਅਜੀਤ ਡੈਸਕ
14-09-2026