18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਟਵਾਰੀਆਂ ਨੇ ਧਰਨਾ ਦਿੰਦਿਆਂ ਮੰਗਾਂ ਦੀ ਪੂਰਤੀ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਦੇ ਸੱਦੇ ’ਤੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਸਮੇਂ ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੁੰਗ, ਮਨੋਜ ਕੁਮਾਰ ਕਾਨੂੰਗੋ, ਦੀ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ, ਰਘਵੀਰ ਸਿੰਘ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮਾਰੂ ਟਾਲ-ਮਟੋਲ ਦੀ ਨੀਤੀਆਂ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਪਟਵਾਰੀਆਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਅਜੀਤ ਡੈਸਕ 17-09-2026
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਦੇ ਸੱਦੇ ’ਤੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਸਮੇਂ ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੁੰਗ, ਮਨੋਜ ਕੁਮਾਰ ਕਾਨੂੰਗੋ, ਦੀ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ, ਰਘਵੀਰ ਸਿੰਘ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮਾਰੂ ਟਾਲ-ਮਟੋਲ ਦੀ ਨੀਤੀਆਂ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਪਟਵਾਰੀਆਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ, ਮਨੋਜ ਕੁਮਾਰ ਕਾਨੂੰਗੋ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਵਦੀਪ ਸਿੰਘ ਸਰਾਓ, ਰਘਵਿੰਦਰ ਸਿੰਘ, ਗਗਨਦੀਪ ਸਿੰਘ ਅਤੇ ਸਮੂਹ ਵਸੀਕਾ ਨਵੀਸ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਚੋਣਾ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਨੂਰਾ ਕੁਸ਼ਤੀ ਖੇਡਦੀਆਂ - ਤਰੁਣ ਚੁੱਘ ਅਗਲੀ ਖ਼ਬਰ 17-09-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।