18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕੰਪਿਊਟਰ ਅਧਿਆਪਕਾਂ ਵਲੋਂ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਣਜੀਤ ਸਿੰਘ, ਹਨੀ ਗਰਗ ਅਤੇ ਪਰਮਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਮਿਤ ਕੁਮਾਰ ਨੇ ਪ੍ਰੈੱਸ ਬਿਆਨ ਜਰੀਏ ਕਿਹਾ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਕੰਪਿਊਟਰ ਟੀਚਰਜ਼ ਯੂਨੀਅਨ ਦੇ ਆਗੂ ਧਿਆਨ ਸਿੰਘ, ਸੁਖਵਿੰਦਰ ਸਿੰਘ ਸੇਹਰਾ, ਦਵਿੰਦਰ ਸਿੰਘ ਪਾਤੜਾਂ, ਰਵਿੰਦਰ ਸਿੰਘ ਸੈਣੀ, ਅਮਨਦੀਪ ਕੌਰ ਵਾਲੀਆ, ਸੀਮਾ ਰਾਣੀ ਸਮਾਣਾ, ਗੁਰਪ੍ਰੀਤ ਸਿੰਘ ਰਾਜਪੁਰਾ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਕਪੂਰੀ, ਰਵਿੰਦਰ ਸਿੰਘ, ਉਧਮ ਸਿੰਘ ਅਤੇ ਸ਼ਿੰਦਰ ਪਾਲ ਨੇ ਕਿਹਾ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਦੀ ਦੀ ਅਪੀਲ ਕੀਤੀ।

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਸਿਆਸੀ ਪਾਰਟੀਆਂ ਵਿੱਤ ਮੰਤਰੀ ਅਤੇ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ- ਸ਼ੇਰਗਿੱਲ ਅਗਲੀ ਖ਼ਬਰ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।