24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

25 ਪਰਿਵਾਰ ‘ਆਪ’ ’ਚ ਸ਼ਾਮਿਲ

ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ) - ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵਾਰਡ ਨੰਬਰ 8, 9 ਅਤੇ 10 ਦੇ ਲਗਭਗ 25 ਪਰਿਵਾਰ ਨਗਰ ਕੌਂਸਲ ਲਹਿਰਾਗਾਗਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 23-09-2026
ਲਹਿਰਾਗਾਗਾ, 22 ਸਤੰਬਰ (ਅਸ਼ੋਕ ਗਰਗ) - ਸਥਾਨਕ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵਾਰਡ ਨੰਬਰ 8, 9 ਅਤੇ 10 ਦੇ ਲਗਭਗ 25 ਪਰਿਵਾਰ ਨਗਰ ਕੌਂਸਲ ਲਹਿਰਾਗਾਗਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਤਾ ਗੋਇਲ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ 15 ਮੈਂਬਰੀ ਇਕਾਈ ਚੁਣੀ ਅਗਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਰਾਜਨ ਸਿੰਗਲਾ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।