ਗੋਡੇ ਦਰਦ ਦੇ ਹਰੇਕ ਰੋਗੀ ਦਾ ਆਪ੍ਰੇਸ਼ਨ ਜ਼ਰੂਰੀ ਨਹੀਂ-ਡਾ. ਏ.ਐਸ. ਪਾਸੀ ਰੋਬੋਟ ਨਾਲ ਗੋਡਿਆਂ ਦੇ ਆਪ੍ਰੇਸ਼ਨ ਲਈ ਰੋਗੀ ਵੱਡੀ ਗਿਣਤੀ ’ਚ ਅਨਹਦ ਕਲੀਨਿਕ ਗਿੱਲ ਪਹੁੰਚ ਰਹੇ
ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਲੁਧਿਆਣਾ ਮਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਚੌਕ ਨਜ਼ਦੀਕ ਆਧਾਰ ਰਾਸ਼ਨ ਸੈਂਟਰ ਸਥਿਤ ਅਨਹਦ ਰੋਬੋਟਿਕ ਕਲੀਨਿਕ ਦੇ ਮੈਨੇਜਿੰਗ ਡਾਇਰੈਕਟਰ ਡਾ. ਏ.
ਅਜੀਤ ਡੈਸਕ
27-09-2026