ਮਹੇਸ਼ ਸ਼ਰਮਾ ਨੀਟੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜਨਰਲ ਕੌਂਸਲ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਮਹੇਸ਼ ਸ਼ਰਮਾ ਨੀਟੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
01-10-2026