ਟਾਂਕ ਕਸੱਤਰੀ ਸਭਾ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਦਿਲਪ੍ਰੀਤ ਸਿੰਘ
ਸ਼ੇਰਪੁਰ, 1 ਅਕਤੂਬਰ (ਮੇਘ ਰਾਜ ਜੋਸ਼ੀ) - ਟਾਂਕ ਕਸੱਤਰੀ ਸਭਾ ਸ਼ੇਰਪੁਰ ਦੀ ਇੱਕ ਅਹਿਮ ਮੀਟਿੰਗ ਧਰਮਸ਼ਾਲਾ ਬਾਬਾ ਨਾਮਦੇਵ ਵਿਖੇ ਹੋਈ। ਮੀਟਿੰਗ ਦੌਰਾਨ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਭਾ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
02-10-2026