4 ਅਕਤੂਬਰ ਦੀ ‘ਪੰਜਾਬ ਬਚਾਓ’ ਰੈਲੀ ’ਚ ਹਜ਼ਾਰਾਂ ਵਰਕਰ ਪਹੁੰਚਣਗੇ - ਜੱਸੀ ਮੰਨਵੀ
ਅਮਰਗੜ੍ਹ, 1 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ਵਿਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।
ਅਜੀਤ ਡੈਸਕ
02-10-2026