ਪਿੰਡ ਭੜੋ ਵਿਖੇ ਡਾ. ਮਿੰਕੂ ਜਵੰਧਾ ਨੇ ਇਲਾਕਾ ਨਿਵਾਸੀਆਂ ਨਾਲ ਕੀਤੀ ਅਹਿਮ ਮੁਲਾਕਾਤ
ਸੰਗਰੂਰ/ਭਵਾਨੀਗੜ੍ਹ, 1 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਭੜੋ ਵਿਖੇ ਬਲਾਕ ਪ੍ਰਧਾਨ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨਾਲ ਮੁਲਾਕਾਤ ਕੀਤੀ।
ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ- ਮੁਕੇਸ਼ ਕੁਮਾਰ
02-10-2026