03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤੀ ’ਚ ਕੀਤੀ ਚੈਕਿੰਗ

ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ)– ਟ੍ਰੈਫਿਕ ਪੁਲਿਸ ਸੰਗਰੂਰ ਸ਼ਹਿਰੀ ਦੇ ਇੰਚਾਰਜ ਸਬ-ਇੰਸਪੈਕਟਰ ਜਸਵਿੰਦਰ ਸਿੰਘ, ਜ਼ਿਲ੍ਹੀ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ, ਦੀ ਸਾਂਝੀ ਟੀਮ ਵਲੋਂ ਅੱਜ ਦਰਜਨ ਤੋਂ ਵਧੇਰੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਸਕੂਲ ਡਰਾਇਵਰ ਦੀ ਵਰਦੀ, ਕੈਮਰਿਆਂ ਐਮਰਜੈਂਸੀ ਗੇਟਾਂ, ਫਾਇਰ ਦੀ ਵਵਸਥਾ ਦੀ ਵੀ ਵਿਸ਼ੇਸ਼ ਤੌਰ ਉੱਤੇ ਚੈਕਿੰਗ ਕੀਤੀ ਗਈ।

ਸਨਿਚਰਵਾਰ, 3 ਅਕਤੂਬਰ, 2026 03-10-2026
ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ)– ਟ੍ਰੈਫਿਕ ਪੁਲਿਸ ਸੰਗਰੂਰ ਸ਼ਹਿਰੀ ਦੇ ਇੰਚਾਰਜ ਸਬ-ਇੰਸਪੈਕਟਰ ਜਸਵਿੰਦਰ ਸਿੰਘ, ਜ਼ਿਲ੍ਹੀ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ, ਦੀ ਸਾਂਝੀ ਟੀਮ ਵਲੋਂ ਅੱਜ ਦਰਜਨ ਤੋਂ ਵਧੇਰੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਸਕੂਲ ਡਰਾਇਵਰ ਦੀ ਵਰਦੀ, ਕੈਮਰਿਆਂ ਐਮਰਜੈਂਸੀ ਗੇਟਾਂ, ਫਾਇਰ ਦੀ ਵਵਸਥਾ ਦੀ ਵੀ ਵਿਸ਼ੇਸ਼ ਤੌਰ ਉੱਤੇ ਚੈਕਿੰਗ ਕੀਤੀ ਗਈ। ਜਸਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਲਈ ਕਈ ਸਕੂਲ ਬੱਸਾਂ ਦੇ ਚਲਾਨ ਵੀ ਕੱਟੇ ਗਏ ਅਤੇ ਕੁਝ ਨੂੰ ਵਾਰਨਿੰਗ ਦੇ ਕੇ ਛੱਡਿਆ ਵੀ ਗਿਆ। ਬਾਲ ਸੁਰੱਖਿਆ ਵਿਭਾਗ ਦੇ ਸਟਾਫ ਵਿੱਚ ਹਰਜੀਤ ਸਿੰਘ, ਨਿਰਮਲ ਕੌਰ, ਰਿਸਵ ਨਾਗਪਾਲ ਸਿੱਖਿਆ ਵਿਭਾਗ, ਤੋਂ ਇਲਾਵਾ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਵਰਨ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕ ਮਿਲਣੀ ਦੌਰਾਨ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਸੁਚੇਤ ਲੋਕ ਮਿਲਣੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।